Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 22 Aug 2026 | 11:49 pm

+91 90915 01313 , +91 90916 01313

punjabbanni@gmail.com
punjabbani@yahoo.com

ਸ਼ੰਭੂ ਬਾਰਡਰ ‘ਤੇ ਕਿਸਾਨ ਨੇ ਕੀਤੀ ਖੁਦਕੁਸ਼ੀ ਦੀ ਕੋਸਿਸ਼

ਸ਼ੰਭੂ ਬਾਰਡਰ ‘ਤੇ ਕਿਸਾਨ ਨੇ ਕੀਤੀ ਖੁਦਕੁਸ਼ੀ ਦੀ ਕੋਸਿਸ਼

ਸ਼ੰਭੂ ਬਾਰਡਰ ‘ਤੇ ਕਿਸਾਨ ਨੇ ਕੀਤੀ ਖੁਦਕੁਸ਼ੀ ਦੀ ਕੋਸਿਸ਼
ਗੰਭੀਰ ਹਾਲਤ ਦੇ ਚਲਦਿਆ ਰਾਜਿੰਦਰ ਹਸਪਤਾਲ ਪਟਿਆਲਾ ਕੀਤਾ ਰੈਫਰ
ਚੰਡੀਗੜ੍ਹ : ਸ਼ੰਭੂ ਬਾਰਡਰ ‘ਤੇ ਸ਼ਨੀਵਾਰ ਨੂੰ ਇਕ ਕਿਸਾਨ ਨੇ ਖੌਫਨਾਕ ਕਦਮ ਚੁੱਕਿਆ । ਉਸਨੇ ਸਲਫਾਸ ਨਿਗਲ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ । ਇਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ । ਕਿਸਾਨ ਆਗੂ ਹਸਪਤਾਲ ਪਹੁੰਚ ਰਹੇ ਹਨ । ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਡਾਕਟਰਾਂ ਵੱਲੋਂ ਉਸਨੂੰ ਰਾਜਿੰਦਰ ਹਸਪਤਾਲ ਪਟਿਆਲਾ ਰੈਫਰ ਕਰ ਦਿੱਤਾ ਗਿਆ ਹੈ । ਮ੍ਰਿਤਕ ਕਿਸਾਨ ਦੀ ਪਛਾਣ ਜੋਧ ਸਿੰਘ ਵਾਸੀ ਖੰਨਾ, ਲੁਧਿਆਣਾ ਵਜੋਂ ਹੋਈ ਹੈ । ਦੱਸ ਦਈਏ ਕਿ ਕਿਸਾਨ ਅੱਜ ਦੁਪਹਿਰ 12 ਵਜੇ ਦਿੱਲੀ ਲਈ ਰਵਾਨਾ ਹੋਏ ਸਨ ਪਰ ਪੁਲਿਸ ਨੇ ਉਨ੍ਹਾਂ ਨੂੰ ਘੱਗਰ ਨਦੀ ‘ਤੇ ਬਣੇ ਪੁਲ ‘ਤੇ ਰੋਕ ਲਿਆ । ਪੁਲਸ ਨਾਲ ਬਹਿਸ ਮਗਰੋਂ ਕਿਸਾਨਾਂ ਨੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਪੁਲਿਸ ਨੇ ਅੱਥਰੂ ਗੈਸ ਅਤੇ ਵਾਟਰ ਕੈਨਨ ਦੀ ਵਰਤੋਂ ਕੀਤੀ, ਜਿਸ ਵਿੱਚ ਕਈ ਕਿਸਾਨ ਜ਼ਖਮੀ ਹੋ ਗਏ ।

Advertisement
Advertisement
Advertisement
Advertisement
Scroll to Top