Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 10:45 am

+91 90915 01313 , +91 90916 01313

punjabbanni@gmail.com
punjabbani@yahoo.com

ਲਾਲ ਕ੍ਰਿਸ਼ਨ ਅਡਵਾਨੀ ਨੂੰ  ਸਿਹਤ ਵਿਗੜਨ ਤੇ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਕਰਵਾਇਆ ਭਰਤੀ

ਲਾਲ ਕ੍ਰਿਸ਼ਨ ਅਡਵਾਨੀ ਨੂੰ ਸਿਹਤ ਵਿਗੜਨ ਤੇ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਕਰਵਾਇਆ ਭਰਤੀ

ਲਾਲ ਕ੍ਰਿਸ਼ਨ ਅਡਵਾਨੀ ਨੂੰ ਸਿਹਤ ਵਿਗੜਨ ਤੇ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਕਰਵਾਇਆ ਭਰਤੀ
ਨਵੀਂ ਦਿੱਲੀ : ਭਾਰਤ ਦੇਸ਼ ਦੇ ਸਾਬਕਾ ਗ੍ਰਹਿ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਦੀ ਸਿਹਤ ਵਿਗੜ ਗਈ ਹੈ। ਉਨ੍ਹਾਂ ਨੂੰ ਨਵੀਂ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਦੱਸਣਯੋਗ ਹੈ ਕਿ ਪਿਛਲੇ ਦੋ ਹਫ਼ਤਿਆਂ ਤੋਂ ਉਨ੍ਹਾਂ ਦੀ ਸਿਹਤ ਨਾਜ਼ੁਕ ਬਣੀ ਹੋਈ ਹੈ।ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਇਸ ਸਾਲ ਜੁਲਾਈ ਮਹੀਨੇ `ਚ ਦਿੱਲੀ ਦੇ ਅਪੋਲੋ ਹਸਪਤਾਲ `ਚ ਭਰਤੀ ਕਰਵਾਇਆ ਗਿਆ ਸੀ। ਉਨ੍ਹਾਂ ਦੀ ਹਾਲਤ ਸਥਿਰ ਹੋਣ ਤੋਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਸੀ । ਇਸ ਤੋਂ ਠੀਕ ਇਕ ਮਹੀਨਾ ਪਹਿਲਾਂ 26 ਜੂਨ ਨੂੰ ਰਾਤ ਕਰੀਬ 10:30 ਵਜੇ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਵਿਚ ਭਰਤੀ ਕਰਵਾਇਆ ਗਿਆ ਸੀ। ਉਹ ਯੂਰੋਲੋਜੀ ਵਿਭਾਗ ਵਿੱਚ ਜ਼ੇਰੇ ਇਲਾਜ ਸੀ। ਉਨ੍ਹਾਂ ਨੂੰ 27 ਜੂਨ ਦੀ ਦੁਪਹਿਰ ਨੂੰ ਛੁੱਟੀ ਦੇ ਦਿੱਤੀ ਗਈ ਸੀ।

Advertisement
Advertisement
Advertisement
Advertisement
Scroll to Top