Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 12:32 pm

+91 90915 01313 , +91 90916 01313

punjabbanni@gmail.com
punjabbani@yahoo.com

ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਾਂਗਰਸ ਲੀਡਰਸ਼ਿਪ ਨਾਲ ਖਨੌਰੀ ਬਾਰਡਰ ਪਹੁੰਚ ਕੀਤੀ ਕਿਸਾਨ ਨੇਤਾ ਜਗਜੀਤ ਡੱਲੇਵਾਲ ਨਾਲ ਮੁਲਾਕਾਤ

ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਾਂਗਰਸ ਲੀਡਰਸ਼ਿਪ ਨਾਲ ਖਨੌਰੀ ਬਾਰਡਰ ਪਹੁੰਚ ਕੀਤੀ ਕਿਸਾਨ ਨੇਤਾ ਜਗਜੀਤ ਡੱਲੇਵਾਲ ਨਾਲ ਮੁਲਾਕਾਤ

ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਾਂਗਰਸ ਲੀਡਰਸ਼ਿਪ ਨਾਲ ਖਨੌਰੀ ਬਾਰਡਰ ਪਹੁੰਚ ਕੀਤੀ ਕਿਸਾਨ ਨੇਤਾ ਜਗਜੀਤ ਡੱਲੇਵਾਲ ਨਾਲ ਮੁਲਾਕਾਤ
ਸੰਗਰੂਰ : ਪੰਜਾਬ ਦੇ ਜਿ਼ਲਾ ਸੰਗਰੂਰ ਅਧੀਨ ਪੈਂਦੇ ਖਨੌਰੀ ਸਰਹੱਦ ਉੱਪਰ ਚੱਲ ਰਹੇ ਕਿਸਾਨ ਅੰਦੋਲਨ ਵਿਚ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਗੁਰਕੀਰਤ ਸਿੰਘ ਕੋਟਲੀ ਤੇ ਜ਼ਿਲ੍ਹਾ ਪ੍ਰਧਾਨ ਹਰਦਿਆਲ ਸਿੰਘ ਕੰਬੋਜ਼ ਪਹੁੰਚੇ ਹਨ । ਉਨ੍ਹਾਂ ਨਾਲ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਵੀ ਮੌਜੂਦ ਸਨ । ਇਸ ਦੌਰਾਨ ਉਨ੍ਹਾਂ ਨੇ ਜਗਜੀਤ ਸਿੰਘ ਡੱਲੇਵਾਲ ਨੂੰ ਮਿਲ ਕੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ ਅਤੇ ਉਨ੍ਹਾਂ ਦੀ ਤੰਦਰੁਸਤੀ ਲਈ ਕਾਮਨਾ ਕੀਤੀ । ਇਸ ਦੌਰਾਨ ਦੋਵਾਂ ਆਗੂਆਂ ਨੇ ਕਿਹਾ ਕਿ ਉਹ ਡੱਲੇਵਾਲ ਦੇ ਜਜ਼ਬੇ ਨੂੰ ਸਲਾਮ ਕਰਦੇ ਹਨ ਅਤੇ ਕੇਂਦਰ ਦੀ ਸਰਕਾਰ ਨੂੰ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਤੁਰੰਤ ਲਾਗੂ ਕਰਕੇ ਡੱਲੇਵਾਲ ਦਾ ਮਰਨ ਵਰਤ ਖ਼ਤਮ ਕਰਵਾਉਣ ਦੀ ਅਪੀਲ ਕਰਦੇ ਹਨ ।

Advertisement
Advertisement
Advertisement
Advertisement
Scroll to Top