Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 29 Sep 2026 | 9:19 am

+91 90915 01313 , +91 90916 01313

punjabbanni@gmail.com
punjabbani@yahoo.com

ਐਸ. ਜੀ. ਪੀ. ਸੀ. ਪ੍ਰਧਾਨ ਧਾਮੀ ਪਹੁੰਚੇ ਪੰਜਾਬ ਮਹਿਲਾ ਕਮਿਸ਼ਨ ਦੇ ਦਫਤਰ

ਐਸ. ਜੀ. ਪੀ. ਸੀ. ਪ੍ਰਧਾਨ ਧਾਮੀ ਪਹੁੰਚੇ ਪੰਜਾਬ ਮਹਿਲਾ ਕਮਿਸ਼ਨ ਦੇ ਦਫਤਰ

ਐਸ. ਜੀ. ਪੀ. ਸੀ. ਪ੍ਰਧਾਨ ਧਾਮੀ ਪਹੁੰਚੇ ਪੰਜਾਬ ਮਹਿਲਾ ਕਮਿਸ਼ਨ ਦੇ ਦਫਤਰ
ਚੰਡੀਗੜ੍ਹ : ਪੰਜਾਬ ਮਹਿਲਾ ਕਮਿਸ਼ਨ ਵੱਲੋਂ ਨੋਟਿਸ ਮਿਲਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅੱਜ ਚੰਡੀਗੜ੍ਹ ਪਹੁੰਚੇ । ਦੱਸਣਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਖਿਲਾਫ਼ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕੀਤੀ ਗਈ ਸੀ । ਮਾਮਲਾ ਮੀਡੀਆ ‘ਚ ਆਉਣ ਤੋਂ ਬਾਅਦ ਮਹਿਲਾ ਕਮਿਸ਼ਨ ਨੇ ਇਸ ਦਾ ਖੁਦ ਨੋਟਿਸ ਲਿਆ ਅਤੇ ਐਡਵੋਕੇਟ ਧਾਮੀ ਨੂੰ 17 ਦਸੰਬਰ ਤੱਕ ਜਵਾਬ ਦੇਣ ਦੇ ਹੁਕਮ ਜਾਰੀ ਕੀਤੇ। ਅੱਜ ਐਡਵੋਕੇਟ ਧਾਮੀ ਆਪਣਾ ਪੱਖ ਪੇਸ਼ ਕਰਨ ਲਈ ਮਹਿਲਾ ਕਮਿਸ਼ਨ ਦੇ ਦਫਤਰ ਪੁੱਜੇ ਹਨ ।

Advertisement
Advertisement
Advertisement
Advertisement
Scroll to Top