Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 22 Aug 2026 | 11:42 pm

+91 90915 01313 , +91 90916 01313

punjabbanni@gmail.com
punjabbani@yahoo.com

ਕੇ. ਐਮ. ਐਮ. ਨੇ ਭੇਜਿਆ ਐਸ. ਕੇ. ਐਮ. ਦੀਆਂ ਸਮੁੱਚੀਆਂ ਜਥੇਬੰਦੀਆਂ ਨੂੰ ਕਿਸਾਨੀ ਸੰਘਰਸ਼ ਵਿਚ ਸਹਿਯੋਗ ਦੇਣ ਲਈ ਸੱਦਾ

ਕੇ. ਐਮ. ਐਮ. ਨੇ ਭੇਜਿਆ ਐਸ. ਕੇ. ਐਮ. ਦੀਆਂ ਸਮੁੱਚੀਆਂ ਜਥੇਬੰਦੀਆਂ ਨੂੰ ਕਿਸਾਨੀ ਸੰਘਰਸ਼ ਵਿਚ ਸਹਿਯੋਗ ਦੇਣ ਲਈ ਸੱਦਾ

ਕੇ. ਐਮ. ਐਮ. ਨੇ ਭੇਜਿਆ ਐਸ. ਕੇ. ਐਮ. ਦੀਆਂ ਸਮੁੱਚੀਆਂ ਜਥੇਬੰਦੀਆਂ ਨੂੰ ਕਿਸਾਨੀ ਸੰਘਰਸ਼ ਵਿਚ ਸਹਿਯੋਗ ਦੇਣ ਲਈ ਸੱਦਾ
ਸ਼ੰਭੂ : ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਸੰਯੁਕਤ ਕਿਸਾਨ ਮੋਰਚਾ ਦੀਆਂ ਸਮੂਹ ਜਥੇਬੰਦੀਆਂ ਨੂੰ ਸੱਦਾ ਪੱਤਰ ਭੇਜਦਿਆਂ ਲਿਖਿਆ ਹੈ ਕਿ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਦਿੱਲੀ ਅੰਦੋਲਨ-2 ਸ਼ੁਰੂ ਕਰਨ ਤੋਂ ਪਹਿਲਾਂ ਵੀ ਏਕਤਾ ਲਈ ਯਤਨ ਕੀਤੇ ਗਏ ਸਨ ਭਾਵੇਂ ਕਈ ਕਾਰਨਾਂ ਕਰ ਕੇ ਕੀਤੇ ਯਤਨ ਸਫ਼ਲ ਨਹੀਂ ਹੋ ਸਕੇ ਪਰ ਅਸੀਂ ਕਿਸਾਨ ਮਜ਼ਦੂਰ ਮੋਰਚੇ ਨੇ ਦੇਸ਼ ਵਿਆਪੀ ਕਿਸਾਨਾਂ ਮਜ਼ਦੂਰਾਂ ਦੇ ਕਿੱਤੇ ਨਾਲ ਸਬੰਧਤ 12 ਮੰਗਾਂ ਉੱਤੇ ਲੜੇ ਜਾ ਰਹੇ ਸੰਘਰਸ਼ ਦੀ ਚੜ੍ਹਦੀਕਲਾ ਲਈ ਸਮੁੱਚੀ ਏਕਤਾ ਲਈ ਯਤਨ ਜਾਰੀ ਰਖਦਿਆਂ ਆਪ ਨੂੰ ਦੁਬਾਰਾ ਸੱਦਾ ਦਿੱਤਾ ਹੈ ਤੇ ਸੱਦਾ ਪ੍ਰਵਾਨ ਹੋਣ ਤੇ ਅੱਗੇ ਮੀਟਿੰਗਾਂ ਦਾ ਸਿਲਸਿਲਾ ਅੱਗੇ ਚਲਾ ਸਕਦੇ ਹੈ।

Advertisement
Advertisement
Advertisement
Advertisement
Scroll to Top