Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 8:52 am

+91 90915 01313 , +91 90916 01313

punjabbanni@gmail.com
punjabbani@yahoo.com

ਸੰਸਦ ਮੈਂਬਰ ਸਾਹਨੀ ਨੇ ਕੀਤੀ ਪੰਜਾਬ ਵਿੱਚ ਚੱਲ ਰਹੇ ਪ੍ਰੋਜੈਕਟਾਂ ਦੀ ਉਸਾਰੀ ਪ੍ਰਗਤੀ ਵਿੱਚ ਦੇਰੀ

ਸੰਸਦ ਮੈਂਬਰ ਸਾਹਨੀ ਨੇ ਕੀਤੀ ਪੰਜਾਬ ਵਿੱਚ ਚੱਲ ਰਹੇ ਪ੍ਰੋਜੈਕਟਾਂ ਦੀ ਉਸਾਰੀ ਪ੍ਰਗਤੀ ਵਿੱਚ ਦੇਰੀ

ਸੰਸਦ ਮੈਂਬਰ ਸਾਹਨੀ ਨੇ ਕੀਤੀ ਪੰਜਾਬ ਵਿੱਚ ਚੱਲ ਰਹੇ ਪ੍ਰੋਜੈਕਟਾਂ ਦੀ ਉਸਾਰੀ ਪ੍ਰਗਤੀ ਵਿੱਚ ਦੇਰੀ
ਨਵੀਂ ਦਿੱਲੀ : ਪੰਜਾਬ ਤੋਂ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਦੱਸਿਆ ਕਿ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਉਨ੍ਹਾਂ ਵੱਲੋਂ ਉਠਾਏ ਗਏ ਸਵਾਲ ਦੇ ਜਵਾਬ ਵਿੱਚ ਦੱਸਿਆ ਹੈ ਕਿ ਮੰਤਰਾਲੇ ਨੇ ਪਿਛਲੇ ਤਿੰਨ ਸਾਲਾਂ ਵਿੱਚ ਪੰਜਾਬ ਵਿੱਚ 825 ਕਿਲੋਮੀਟਰ ਲੰਬੇ 38 ਹਾਈਵੇ ਪ੍ਰੋਜੈਕਟਾਂ ਲਈ 22,160 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਇਨ੍ਹਾਂ ਪ੍ਰੋਜੈਕਟਾਂ ਵਿੱਚ ਦਿੱਲੀ-ਅੰਮ੍ਰਿਤਸਰ-ਕਟੜਾ (ਡੀਏਕੇ) ਐਕਸਪ੍ਰੈਸਵੇਅ ਅਤੇ ਅੰਮ੍ਰਿਤਸਰ-ਬਠਿੰਡਾ ਹਾਈਵੇਅ ਵਰਗੇ ਪ੍ਰਮੁੱਖ ਗਲਿਆਰੇ ਸ਼ਾਮਲ ਹਨ, ਜੋ ਖੇਤਰੀ ਵਪਾਰ ਅਤੇ ਵਿਕਾਸ ਨੂੰ ਹੁਲਾਰਾ ਦੇਣ ਵਿੱਚ ਸਹਾਈ ਹੋਣਗੇ। ਸਾਹਨੀ ਨੇ ਦੱਸਿਆ ਕਿ ਪਹਿਲਾਂ ਛੱਡੇ ਗਏ ਚਾਰ ਵੱਡੇ ਹਾਈਵੇ ਪ੍ਰੋਜੈਕਟਾਂ ਨੂੰ ਰਾਜ ਵੱਲੋਂ 80 ਜ਼ਮੀਨ ਹਾਸਿਲ ਕਰਨ ਦੇ ਦਾਅਵਿਆਂ ਦੇ ਅਧਾਰ `ਤੇ ਦੁਬਾਰਾ ਟੈਂਡਰ ਕੀਤਾ ਜਾ ਰਿਹਾ ਹੈ । ਸਾਹਨੀ ਨੇ ਪੰਜਾਬ ਵਿੱਚ ਚੱਲ ਰਹੇ ਪ੍ਰੋਜੈਕਟਾਂ ਦੀ ਉਸਾਰੀ ਪ੍ਰਗਤੀ ਵਿੱਚ ਦੇਰੀ `ਤੇ ਵੀ ਚਿੰਤਾ ਜ਼ਾਹਰ ਕੀਤੀ, ਪੰਜਾਬ ਵਿੱਚ ਚੱਲ ਰਹੇ 42 ਪ੍ਰੋਜੈਕਟਾਂ ਦੀ ਔਸਤ ਉਸਾਰੀ ਪ੍ਰਗਤੀ 48 ਹੈ । ਡਾ. ਸਾਹਨੀ ਨੇ ਕੇਂਦਰੀ ਮੰਤਰਾਲੇ ਨੂੰ ਜ਼ੋਰ ਦੇ ਕੇ ਕਿਹਾ ਕਿ ਉਹ ਪ੍ਰਾਜੈਕਟਾਂ ਉਤੇ ਤੇਜ਼ੀ ਨਾਲ ਕੰਮ ਕਰਦੇ ਹੋਏ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਏ ਤਾਂ ਜੋ ਇੰਨਾਂ ਉਤੇ ਲਾਗਤ ਨਾ ਵੱਧੇ ਅਤੇਨਾਲ ਹੀ ਲੋਕਾਂ ਦੀਆਂ ਤਕਲੀਫਾਂ ਦਾ ਵੀ ਖ਼ਿਆਲ ਰੱਖਿਆ ਜਾਵੇ। ਡਾ. ਸਾਹਨੀ ਨੇ ਇਹ ਵੀ ਕਿਹਾ ਕਿ 38 ਪ੍ਰਜੈਕਟਾਂ ਚੋ 11017 ਕਰੋੜ ਰੁਪਏ ਦੇ 17 ਪ੍ਰਾਜੈਕਟ 2024-25 ਦੇ ਸਾਲਾਨਾ ਪਲਾਨ ਵਿੱਚ ਸ਼ਾਮਿਲ ਕੀਤੇ ਗਏ ਹਨ ।

Advertisement
Advertisement
Advertisement
Advertisement
Scroll to Top