Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 10 Oct 2026 | 1:15 am

+91 90915 01313 , +91 90916 01313

punjabbanni@gmail.com
punjabbani@yahoo.com

21 ਦਸੰਬਰ ਨੂੰ ਫੈਕਟਰੀਆਂ, ਦੁਕਾਨਾਂ ਤੇ ਤਜ਼ਾਰਤੀ ਅਦਾਰਿਆਂ ’ਚ ਵੋਟਰਾਂ ਨੂੰ ਤਨਖਾਹ ਸਮੇਤ ਛੁੱਟੀ

21 ਦਸੰਬਰ ਨੂੰ ਫੈਕਟਰੀਆਂ, ਦੁਕਾਨਾਂ ਤੇ ਤਜ਼ਾਰਤੀ ਅਦਾਰਿਆਂ ’ਚ ਵੋਟਰਾਂ ਨੂੰ ਤਨਖਾਹ ਸਮੇਤ ਛੁੱਟੀ

21 ਦਸੰਬਰ ਨੂੰ ਫੈਕਟਰੀਆਂ, ਦੁਕਾਨਾਂ ਤੇ ਤਜ਼ਾਰਤੀ ਅਦਾਰਿਆਂ ’ਚ ਵੋਟਰਾਂ ਨੂੰ ਤਨਖਾਹ ਸਮੇਤ ਛੁੱਟੀ
ਸੰਗਰੂਰ, 19 ਦਸੰਬਰ : ਜ਼ਿਲ੍ਹਾ ਮੈਜਿਸਟ੍ਰੇਟ ਸੰਗਰੂਰ ਸੰਦੀਪ ਰਿਸ਼ੀ ਨੇ ਦੱਸਿਆ ਕਿ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ’ਚ 21 ਦਸੰਬਰ ਨੂੰ ਪੈਣ ਵਾਲੀਆਂ ਵੋਟਾਂ ਸਬੰਧੀ ਫੈਕਟਰੀਆਂ ‘ਚ ਕੰਮ ਕਰਦੇ ਕਿਰਤੀਆਂ ਨੂੰ ਆਪਣੀ ਵੋਟ ਦੇ ਹੱਕ ਦੀ ਵਰਤੋਂ ਕਰਨ ਲਈ ਪੰਜਾਬ ਦੇ ਕਿਰਤ ਵਿਭਾਗ ਵੱਲੋਂ 21 ਦਸੰਬਰ 2024 ਦਿਨ ਸ਼ਨੀਵਾਰ ਨੂੰ ਉਨ੍ਹਾਂ ਫੈਕਟਰੀਆਂ ਵਿਚ, ਜਿੱਥੇ ਸ਼ਨੀਵਾਰ ਨੂੰ ਨਾਗਾ ਨਹੀਂ ਰੱਖਿਆ ਜਾਂਦਾ, ਲਈ ਤਨਖਾਹ ਸਮੇਤ ਹਫਤਾਵਾਰੀ ਛੁੱਟੀ ਐਲਾਨੀ ਗਈ ਹੈ । ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਇਹ ਛੁੱਟੀ ਪਹਿਲਾਂ ਨਿਰਧਾਰਿਤ ਹਫਤਾਵਾਰੀ ਛੁੱਟੀ ਦੇ ਇਵਜ਼ ਵਿਚ ਹੋਵੇਗੀ । ਉਨ੍ਹਾਂ ਦੱਸਿਆ ਕਿ ਪੰਜਾਬ ਦੇ ਕਿਰਤ ਵਿਭਾਗ ਵੱਲੋਂ ਜਾਰੀ ਇਕ ਵੱਖਰੇ ਨੋਟੀਫਿਕੇਸ਼ਨ ਅਨੁਸਾਰ ਸੂਬੇ ‘ਚ ਸਥਿਤ ਦੁਕਾਨਾਂ ਅਤੇ ਤਜ਼ਾਰਤੀ ਅਦਾਰਿਆਂ ‘ਚ ਕੰਮ ਕਰਦੇ ਕਿਰਤੀਆਂ ਨੂੰ ਵੀ ਆਪਣਾ ਜਮਹੂਰੀ ਹੱਕ ਭੁਗਤਾਉਣਾ ਯਕੀਨੀ ਬਣਾਉਣ ਲਈ 21 ਦਸੰਬਰ 2024 ਦਿਨ ਸ਼ਨੀਵਾਰ ਨੂੰ ਉਨ੍ਹਾਂ ਦੁਕਾਨਾਂ ਅਤੇ ਤਜ਼ਾਰਤੀ ਅਦਾਰਿਆਂ, ਜਿੱਥੇ ਸ਼ਨੀਵਾਰ ਨੂੰ ਛੁੱਟੀ ਨਹੀਂ ਹੁੰਦੀ, ਵਿਚ ਤਨਖਾਹ ਸਮੇਤ ਛੁੱਟੀ ਹੋਵੇਗੀ ।

Advertisement
Advertisement
Advertisement
Advertisement
Scroll to Top