Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 5:33 am

+91 90915 01313 , +91 90916 01313

punjabbanni@gmail.com
punjabbani@yahoo.com

ਜੰਮੂ-ਕਸ਼ਮੀਰ `ਚ 300 ਫੁੱਟ ਡੂੰਘੀ ਖਾਈ `ਚ ਡਿੱਗਿਆ ਫੌਜ ਦਾ ਟਰੱਕ

ਜੰਮੂ-ਕਸ਼ਮੀਰ `ਚ 300 ਫੁੱਟ ਡੂੰਘੀ ਖਾਈ `ਚ ਡਿੱਗਿਆ ਫੌਜ ਦਾ ਟਰੱਕ

ਜੰਮੂ-ਕਸ਼ਮੀਰ `ਚ 300 ਫੁੱਟ ਡੂੰਘੀ ਖਾਈ `ਚ ਡਿੱਗਿਆ ਫੌਜ ਦਾ ਟਰੱਕ
ਜੰਮੂ-ਕਸ਼ਮੀਰ : ਜੰਮੂ-ਕਸ਼ਮੀਰ ਦੇ ਪੁੰਛ ਸੈਕਟਰ `ਚ ਮੰਗਲਵਾਰ ਨੂੰ ਵੱਡਾ ਹਾਦਸਾ ਵਾਪਰ ਗਿਆ । ਫੌਜ ਦਾ ਇਕ ਟਰੱਕ 300 ਫੁੱਟ ਡੂੰਘੀ ਖੱਡ `ਚ ਡਿੱਗ ਗਿਆ, ਜਿਸ ਕਾਰਨ 5 ਫੌਜੀਆਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ । ਵ੍ਹਾਈਟ ਨਾਈਟ ਕੋਰ ਨੇ ਦੱਸਿਆ ਕਿ ਬਚਾਅ ਕਾਰਜ ਜਾਰੀ ਹੈ ਅਤੇ ਜ਼ਖਮੀ ਸੈਨਿਕਾਂ ਦਾ ਇਲਾਜ ਕੀਤਾ ਜਾ ਰਿਹਾ ਹੈ । ਰਿਪੋਰਟ ਮੁਤਾਬਕ ਮੰਗਲਵਾਰ ਸ਼ਾਮ ਪੁੰਛ ਜਿ਼ਲੇ `ਚ ਇਕ ਵਾਹਨ ਸੜਕ ਤੋਂ ਫਿਸਲ ਕੇ ਟੋਏ `ਚ ਡਿੱਗ ਗਿਆ । ਇਹ ਹਾਦਸਾ ਘੜੋਆ ਇਲਾਕੇ ਵਿੱਚ ਉਸ ਸਮੇਂ ਵਾਪਰਿਆ ਜਦੋਂ ਜਿ਼ਲ੍ਹੇ ਵਿੱਚ ਫੌਜ ਦਾ ਟਰੱਕ ਬਣਾਇਆ ਜਾ ਰਿਹਾ ਸੀ । ਸੂਤਰਾਂ ਨੇ ਦੱਸਿਆ ਕਿ ਗੱਡੀ ਕਰੀਬ 300-350 ਫੁੱਟ ਡੂੰਘੀ ਖਾਈ `ਚ ਡਿੱਗ ਗਈ । ਬਚਾਅ ਕਾਰਜਾਂ ਲਈ ਫੌਜ ਅਤੇ ਪੁਲਸ ਦੀਆਂ ਟੀਮਾਂ ਮੌਕੇ `ਤੇ ਪਹੁੰਚ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਜ਼ਖਮੀ ਜਵਾਨਾਂ ਦੀ ਗਿਣਤੀ 5 ਹੈ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਮ੍ਰਿਤਕ ਸੈਨਿਕਾਂ ਬਾਰੇ ਹੋਰ ਜਾਣਕਾਰੀ ਦੀ ਉਡੀਕ ਹੈ ।

Advertisement
Advertisement
Advertisement
Advertisement
Scroll to Top