ਸ਼੍ਰੋਮਣੀ ਅਕਾਲੀ ਦਲ ਦੇ ਚਤਰਵੀਰ ਨੇ ਕੀਤੀ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ
ਦੁਆਰਾ: Punjab Bani ਪ੍ਰਕਾਸ਼ਿਤ :Tuesday, 24 December, 2024, 10:45 AM

ਸ਼੍ਰੋਮਣੀ ਅਕਾਲੀ ਦਲ ਦੇ ਚਤਰਵੀਰ ਨੇ ਕੀਤੀ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ
ਲੁਧਿਆਣਾ : ਪੰਜਾਬ ਦੇ ਮਹਾਨਗਰ ਲੁਧਿਆਣਾ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ਚਤਰਵੀਰ ਸਿੰਘ ਵਲੋਂ ਅੱਜ ਆਮ ਆਦਮੀ ਪਾਰਟੀ ਵਿੱਚ ਰਲੇਵਾਂ ਕਰ ਦਿੱਤਾ ਗਿਆ ਹੈ । ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਵਿਚ ਆਗੂਆਂ ਦੇ ਸ਼ਾਮਲ ਹੋਣ ਨਾਲ ਜਿਥੇ ਆਮ ਆਦਮੀ ਪਾਰਟੀ ਨੂੰ ਮਜ਼ਬੂਤੀ ਮਿਲੇਗੀ, ਉਥੇ ਹੀ ਅਕਾਲੀ ਦਲ ਨੂੰ ਇਕ ਝਟਕਾ ਜਿਹਾ ਲੱਗਣਾ ਵੀ ਕਿਹਾ ਜਾ ਸਕਦਾ ਹੈ ।
