Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 09 Oct 2026 | 4:38 pm

+91 90915 01313 , +91 90916 01313

punjabbanni@gmail.com
punjabbani@yahoo.com

ਦੀਪਇੰਦਰ ਸਿੰਘ ਨੇ ਸ. ਹ. ਸ. ਚੌਰਾ ਵਿਖੇ ਬਤੌਰ ਡੀ. ਪੀ. ਈ. ਜੁਆਇੰਨ ਕੀਤਾ

ਦੀਪਇੰਦਰ ਸਿੰਘ ਨੇ ਸ. ਹ. ਸ. ਚੌਰਾ ਵਿਖੇ ਬਤੌਰ ਡੀ. ਪੀ. ਈ. ਜੁਆਇੰਨ ਕੀਤਾ

ਦੀਪਇੰਦਰ ਸਿੰਘ ਨੇ ਸ. ਹ. ਸ. ਚੌਰਾ ਵਿਖੇ ਬਤੌਰ ਡੀ. ਪੀ. ਈ. ਜੁਆਇੰਨ ਕੀਤਾ
ਪਟਿਆਲਾ : ਦੀਪਇੰਦਰ ਸਿੰਘ ਜੀ ਨੇ ਦਫਤਰ ਡਾਇਰੈਕਟਰ ਸਕੂਲ ਐਜੂਕੇਸ਼ਨ (ਸੈਕੰਡਰੀ) ਪੰਜਾਬ ਐਸ. ਏ. ਐਸ. ਨਗਰ (ਪ੍ਰਮੋਸ਼ਨ ਸੈਲ) ਦੇ ਹੁਕਮਾਂ ਅਨੁਸਾਰ ਸਰਕਾਰੀ ਹਾਈ ਸਕੂਲ ਚੌਰਾ (ਪਟਿਆਲਾ) ਵਿਖੇ ਬਤੌਰ ਡੀ. ਪੀ. ਈ. ਜੁਆਇੰਨ ਕੀਤਾ । ਦੀਪਇੰਦਰ ਸਿੰਘ ਜੀ ਸਾਲ 2016 ਤੋਂ ਸਰਕਾਰੀ ਮਿਡਲ ਸਕੂਲ ਮੈਣ (ਪਟਿਆਲਾ) ਵਿਖੇ ਬਤੌਰ ਪੀ. ਟੀ. ਆਈ. ਸੇਵਾ ਨਿਭਾ ਰਹੇ ਸਨ ।
ਦੀਪਇੰਦਰ ਸਿੰਘ ਨੇ ਸਰਕਾਰੀ ਮਿਡਲ ਸਕੂਲ ਮੈਣ (ਪਟਿਆਲਾ) ਵਿਖੇ ਬੱਚਿਆਂ ਨੂੰ ਵੱਖ-ਵੱਖ ਖੇਡਾਂ ਨਾਲ ਜੋੜਿਆ ਅਤੇ ਇਸ ਦੇ ਨਤੀਜੇ ਵਜੋਂ ਸਕੂਲ ਦਾ ਹਰ ਸਾਲ ਖੇਡਾਂ ਵਿੱਚ ਪ੍ਰਦਰਸ਼ਨ ਬਹੁਤ ਚੰਗਾ ਰਿਹਾ । ਸਰਕਾਰੀ ਮਿਡਲ ਸਕੂਲ ਮੈਣ (ਪਟਿਆਲਾ) ਅਤੇ ਕੰਪਲੈਕਸ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ੇਰ ਮਾਜਰਾ (ਪਟਿਆਲਾ) ਦੇ ਸਮੂਹ ਸਟਾਫ ਨੇ ਦੀਪਇੰਦਰ ਸਿੰਘ ਨੂੰ ਉਹਨਾਂ ਦੀ ਇਸ ਤਰੱਕੀ ਲਈ ਵਧਾਈ ਦਿਤੀ । ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ੇਰ ਮਾਜਰਾ (ਪਟਿਆਲਾ) ਦੇ ਪ੍ਰਿੰਸੀਪਲ ਸ੍ਰੀਮਤੀ ਬਲਜੀਤ ਕੌਰ ਨੇ ਕਿਹਾ ਕਿ ਦੀਪਇੰਦਰ ਸਿੰਘ ਦੇ ਸਕੂਲ ਤੋਂ ਜਾਣ ਕਾਰਨ ਸਕੂਲ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਪਰ ਉਹ ਦੀਪਇੰਦਰ ਸਿੰਘ ਤਰੱਕੀ ਤੋਂ ਬਹੁਤ ਖੁਸ਼ ਹਨ । ਸਰਕਾਰੀ ਹਾਈ ਸਕੂਲ ਚੌਰਾ (ਪਟਿਆਲਾ) ਨੇ ਸਮੂਹ ਸਟਾਫ ਨੇ ਵੀ ਦੀਪਇੰਦਰ ਸਿੰਘ ਨੂੰ ਉਹਨਾਂ ਦੇ ਸਕੂਲ ਵਿਖੇ ਜੁਆਇੰਨ ਕਰਨ ਦੇ ਵਧਾਈ ਦਿਤੀ ।

Advertisement
Advertisement
Advertisement
Advertisement
Scroll to Top