Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 10:17 pm

+91 90915 01313 , +91 90916 01313

punjabbanni@gmail.com
punjabbani@yahoo.com

ਜੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਰੂਸ ਤੇ ਯੂਕਰੇਨ ਦੀ ਜੰਗ ਰੁਕਵਾ ਸਕਦੇ ਨੇ ਤਾਂ 200 ਕਿੱਲੋਮੀਟਰ ’ਤੇ ਬੈਠੇ ਅੰਨਦਾਤਿਆਂ ਨਾਲ ਨਹੀਂ ਗੱਲ ਕਰ ਸਕਦੇ : ਭਗਵੰਤ ਮਾਨ

ਜੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਰੂਸ ਤੇ ਯੂਕਰੇਨ ਦੀ ਜੰਗ ਰੁਕਵਾ ਸਕਦੇ ਨੇ ਤਾਂ 200 ਕਿੱਲੋਮੀਟਰ ’ਤੇ ਬੈਠੇ ਅੰਨਦਾਤਿਆਂ ਨਾਲ ਨਹੀਂ ਗੱਲ ਕਰ ਸਕਦੇ : ਭਗਵੰਤ ਮਾਨ

ਜੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਰੂਸ ਤੇ ਯੂਕਰੇਨ ਦੀ ਜੰਗ ਰੁਕਵਾ ਸਕਦੇ ਨੇ ਤਾਂ 200 ਕਿੱਲੋਮੀਟਰ ’ਤੇ ਬੈਠੇ ਅੰਨਦਾਤਿਆਂ ਨਾਲ ਨਹੀਂ ਗੱਲ ਕਰ ਸਕਦੇ : ਭਗਵੰਤ ਮਾਨ
ਚੰਡੀਗੜ੍ਹ : ਕਿਸਾਨੀ ਅੰਦੋਲਨ ਉਤੇ ਬੋਲਦਿਆਂ ਸੀਐਮ ਭਗਵੰਤ ਸਿੰਘ ਮਾਨ ਨੇ ਐਕਸ ’ਤੇ ਇਕ ਪੋਸਟ ਸ਼ੇਅਰ ਕਰਦਿਆਂ ਲਿਖਿਆਂ ਕਿ ਕੇਂਦਰ ਸਰਕਾਰ ਨੂੰ ਆਪਣੀ ਪੁਰਾਣੀ ਜਿ਼ੱਦ ਛੱਡ ਕੇ ਕਿਸਾਨ ਜਥੇਬੰਦੀਆਂ ਨਾਲ ਗੱਲ-ਬਾਤ ਦਾ ਰਾਹ ਖੋਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਬੂਤਰ ਦੇ ਅੱਖਾਂ ਮੀਚਣ ਨਾਲ ਬਿੱਲੀ ਨਹੀਂ ਭੱਜਦੀ ਤੇ ਕੇਂਦਰ ਸਰਕਾਰ ਪਤਾ ਨਹੀਂ ਹੁਣ ਕਿਹੜੀ ਤਪੱਸਿਆ ਕਰ ਰਹੀ ਹੈ । ਮਾਨ ਨੇ ਕਿਹਾ ਕਿ ਜੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਰੂਸ ਤੇ ਯੂਕਰੇਨ ਦੀ ਜੰਗ ਰੁਕਵਾ ਸਕਦੇ ਨੇ ਤਾਂ 200 ਕਿੱਲੋਮੀਟਰ ’ਤੇ ਬੈਠੇ ਅੰਨਦਾਤਿਆਂ ਨਾਲ ਨਹੀਂ ਗੱਲ ਕਰ ਸਕਦੇ ? ਕਿਹੜੀ ਘੜੀ ਦਾ ਇੰਤਜ਼ਾਰ ਕਰ ਰਹੇ ਹੋ ਜੀ ।

Advertisement
Advertisement
Advertisement
Advertisement
Scroll to Top