Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 9:50 am

+91 90915 01313 , +91 90916 01313

punjabbanni@gmail.com
punjabbani@yahoo.com

ਕੈਨੇਡਾ ਕੀਤਾ 2025 ਤੋਂ ਐਕਸਪ੍ਰੈਸ ਐਂਟਰੀ ਦੇ ਤਹਿਤ ਪੀ. ਆਰ. ਲਈ ਅਪਲਾਈ ਕਰਨ ਵਾਲਿਆਂ ਨੂੰ ਨੌਕਰੀ ਦੀ ਪੇਸ਼ਕਸ਼ ‘ਤੇ ਵਾਧੂ 50 ਤੋਂ ਲੈ ਕੇ 200 ਅੰਕਾਂ ਦਾ ਲਾਭ ਨਹੀਂ ਮਿਲੇਗਾ ਦਾ ਐਲਾਨ

ਕੈਨੇਡਾ ਕੀਤਾ 2025 ਤੋਂ ਐਕਸਪ੍ਰੈਸ ਐਂਟਰੀ ਦੇ ਤਹਿਤ ਪੀ. ਆਰ. ਲਈ ਅਪਲਾਈ ਕਰਨ ਵਾਲਿਆਂ ਨੂੰ ਨੌਕਰੀ ਦੀ ਪੇਸ਼ਕਸ਼ ‘ਤੇ ਵਾਧੂ 50 ਤੋਂ ਲੈ ਕੇ 200 ਅੰਕਾਂ ਦਾ ਲਾਭ ਨਹੀਂ ਮਿਲੇਗਾ ਦਾ ਐਲਾਨ

ਕੈਨੇਡਾ ਕੀਤਾ 2025 ਤੋਂ ਐਕਸਪ੍ਰੈਸ ਐਂਟਰੀ ਦੇ ਤਹਿਤ ਪੀ. ਆਰ. ਲਈ ਅਪਲਾਈ ਕਰਨ ਵਾਲਿਆਂ ਨੂੰ ਨੌਕਰੀ ਦੀ ਪੇਸ਼ਕਸ਼ ‘ਤੇ ਵਾਧੂ 50 ਤੋਂ ਲੈ ਕੇ 200 ਅੰਕਾਂ ਦਾ ਲਾਭ ਨਹੀਂ ਮਿਲੇਗਾ ਦਾ ਐਲਾਨ
ਕੈਨੈਡਾ : ਪੰਜਾਬੀਆਂ ਦੀ ਮਨਪਸੰਦ ਵਿਦੇਸ਼ੀ ਧਰਤੀ ਕੈਨੇਡਾ ਸਰਕਾਰ ਨੇ ਐਲਾਨ ਕੀਤਾ ਹੈ ਕਿ 2025 ਤੋਂ ਐਕਸਪ੍ਰੈਸ ਐਂਟਰੀ ਦੇ ਤਹਿਤ ਪਰਮਾਨੈਂਟ ਰੈਜ਼ੀਡੈਂਸੀ ਲਈ ਅਪਲਾਈ ਕਰਨ ਵਾਲਿਆਂ ਨੂੰ ਨੌਕਰੀ ਦੀ ਪੇਸ਼ਕਸ਼ ‘ਤੇ ਵਾਧੂ 50 ਤੋਂ ਲੈਕੇ 200 ਅੰਕਾਂ ਦਾ ਲਾਭ ਨਹੀਂ ਮਿਲੇਗਾ । ਇਹ ਬਦਲਾਅ ਸਿਸਟਮ ‘ਚ ਧੋਖਾਧੜੀ ਨੂੰ ਰੋਕਣ ਲਈ ਕੀਤਾ ਗਿਆ ਹੈ । ਇਸ ਦਾ ਸਭ ਤੋਂ ਵੱਡਾ ਝਟਕਾ ਪੰਜਾਬੀ ਮੂਲ ਦੇ ਨੌਜਵਾਨਾਂ ਨੂੰ ਮਹਿਸੂਸ ਹੋਣ ਵਾਲਾ ਹੈ, ਜਿਨ੍ਹਾਂ ਨੇ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਬਾਅਦ ਪੀਆਰ ਲਈ ਅਪਲਾਈ ਕੀਤਾ ਹੈ। ਕੈਨੇਡਾ ਇਮੀਗ੍ਰੇਸ਼ਨ ਵਿਭਾਗ ਨੇ ਕਿਹਾ ਕਿ ਇਹ ਕਦਮ ਉਨ੍ਹਾਂ ਉਮੀਦਵਾਰਾਂ ‘ਤੇ ਲਾਗੂ ਹੋਵੇਗਾ ਜੋ ਐਕਸਪ੍ਰੈਸ ਐਂਟਰੀ ਰਾਹੀਂ ਪੀਆਰ ਪ੍ਰਾਪਤ ਕਰਨ ਦੀ ਯੋਜਨਾ ਬਣਾ ਰਹੇ ਹਨ। ਮਾਹਰਾਂ ਨੇ ਇਸ ਕਦਮ ਨੂੰ ਧੋਖਾਧੜੀ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਦੱਸਿਆ, ਪਰ ਕਿਹਾ ਕਿ ਇਹ ਅਸਲ ਹੁਨਰ ਵਾਲੇ ਬਿਨੈਕਾਰਾਂ ਅਤੇ ਉਨ੍ਹਾਂ ਦੇ ਮਾਲਕਾਂ ਨੂੰ ਨੁਕਸਾਨ ਪਹੁੰਚਾ ਸਕਦਾ ਹੈ । ਉਨ੍ਹਾਂ ਸੁਝਾਅ ਦਿੱਤਾ ਕਿ ਸਰਕਾਰ ਨੂੰ ਇੱਕ ਬਿਹਤਰ ਸਕਰੀਨਿੰਗ ਪ੍ਰਕਿਰਿਆ ਅਪਨਾਉਣੀ ਚਾਹੀਦੀ ਹੈ ਅਤੇ ਉਹਨਾਂ ਨੌਕਰੀਆਂ ਦੀ ਪੇਸ਼ਕਸ਼ ਦੀ ਗਿਣਤੀ ਨੂੰ ਸਿੱਧੇ ਤੌਰ ‘ਤੇ ਖਤਮ ਨਹੀਂ ਕਰਨਾ ਚਾਹੀਦਾ ਹੈ । ਇਸ ਸਮੇਂ, ਲਗਭਗ 1 ਲੱਖ 35 ਹਜ਼ਾਰ ਪੀਆਰ ਅਰਜ਼ੀਆਂ ਹਨ, ਜਿਨ੍ਹਾਂ ਵਿੱਚ ਨੌਕਰੀ ਦੀ ਪੇਸ਼ਕਸ਼ ਕੀਤੀ ਗਈ ਹੈ ।

Advertisement
Advertisement
Advertisement
Advertisement
Scroll to Top