Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 6:40 am

+91 90915 01313 , +91 90916 01313

punjabbanni@gmail.com
punjabbani@yahoo.com

ਮਲੂਕਾ ਦੀ ਨੂੰਹ ਪਰਮਪਾਲ ਕੌਰ ਅਸਤੀਫੇ ਦੀ ਵਾਪਸੀ ਲਈ ਪਹੁੰਚੇ ’ਕੈਟ’

ਮਲੂਕਾ ਦੀ ਨੂੰਹ ਪਰਮਪਾਲ ਕੌਰ ਅਸਤੀਫੇ ਦੀ ਵਾਪਸੀ ਲਈ ਪਹੁੰਚੇ ’ਕੈਟ’

ਮਲੂਕਾ ਦੀ ਨੂੰਹ ਪਰਮਪਾਲ ਕੌਰ ਅਸਤੀਫੇ ਦੀ ਵਾਪਸੀ ਲਈ ਪਹੁੰਚੇ ’ਕੈਟ’
ਚੰਡੀਗੜ੍ਹ : ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਪਰਮਪਾਲ ਕੌਰ ਨੇ ਆਪਣੇ ਅਸਤੀਫੇ ਦੀ ਵਾਪਸੀ ਲਈ ਕੇਂਦਰੀ ਐਡਮਨਿਸਟਰੇਟਿਵ ਟ੍ਰਿਬਿਊਨਲ (ਕੈਟ) ਕੋਲ ਪਹੁੰਚ ਕਰ ਕੇ ਉਸ ਵੱਲੋਂ 9 ਮਈ ਨੂੰ ਦਿੱਤਾ ਗਿਆ ਅਸਤੀਫਾ ਵਾਪਸ ਲੈਣ ਦੀ ਪ੍ਰਵਾਨਗੀ ਦੇਣ ਲਈ ਸੂਬਾ ਅਤੇ ਕੇਂਦਰ ਸਰਕਾਰ ਨੂੰ ਹਦਾਇਤ ਦੇਣ ਦੀ ਮੰਗ ਕੀਤੀ ਹੈ । ’ਦਾ ਟ੍ਰਿਬਿਊਨ’ ਦੀ ਇਕ ਰਿਪੋਰਟ ਮੁਤਾਬਕ ਆਪਣੀ ਅਪੀਲ ਵਿਚ ਪਰਮਪਾਲ ਕੌਰ ਨੇ ਕਿਹਾ ਕਿ ਉਸਨੇ ਸੂਬਾ ਸਰਕਾਰ ਦੇ ਦਬਾਅ ਕਾਰਣ ਅਸਤੀਫਾ ਦਿੱਤਾ ਸੀ । ਪਰਮਪਾਲ ਕੌਰ ਨੂੰ ਸਾਲ 2016 ਵਿਚ ਬਠਿੰਡਾ ਦੀ ਏ. ਡੀ. ਸੀ. ਹੁੰਦਿਆਂ ਸਰਕਾਰੀ ਰਿਹਾਇਸ਼ ਪ੍ਰਦਾਨ ਕੀਤੀ ਗਈ ਸੀ। ਪਰਮਪਾਲ ਕੌਰ ਨੇ ਇਤਰਾਜ਼ ਨਹੀਂ (ਐਨ ਓ ਸੀ) ਲੈਣ ਵਾਸਤੇ ਡਿਪਟੀ ਕਮਿਸ਼ਨਰ ਬਠਿੰਡਾ ਕੋਲ ਅਪਲਾਈ ਕੀਤਾ ਸੀ ਪਰ ਸਰਕਾਰ ਨੇ ਉਸਨੂੰ ਐਨ. ਓ. ਸੀ. ਦੇਣ ਤੋਂ ਨਾਂਹ ਕਰ ਦਿੱਤੀ ਸੀ ਜਿਸ ਮਗਰੋਂ ਉਹਨਾਂ ਬਤੌਰ ਆਈ ਏ ਐਸ ਅਸਤੀਫਾ ਦੇ ਦਿੱਤਾ ਸੀ ।

Advertisement
Advertisement
Advertisement
Advertisement
Scroll to Top