Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 6:40 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਪੁਲਸ ਦੇ ਏ. ਐਸ. ਆਈ. ਨੇ ਨਸ਼ੇ ਦੀ ਪੂਰਤੀ ਲਈ ਲੰਡਾ ਗੈਂਗ ਦੇ ਗੁਰਗੇ ਕੋਲ 10 ਹਜ਼ਾਰ ਲਈ ਰੱਖਿਆ ਸਰਵਿਸ ਰਿਵਾਲਵਰ

ਪੰਜਾਬ ਪੁਲਸ ਦੇ ਏ. ਐਸ. ਆਈ. ਨੇ ਨਸ਼ੇ ਦੀ ਪੂਰਤੀ ਲਈ ਲੰਡਾ ਗੈਂਗ ਦੇ ਗੁਰਗੇ ਕੋਲ 10 ਹਜ਼ਾਰ ਲਈ ਰੱਖਿਆ ਸਰਵਿਸ ਰਿਵਾਲਵਰ

ਪੰਜਾਬ ਪੁਲਸ ਦੇ ਏ. ਐਸ. ਆਈ. ਨੇ ਨਸ਼ੇ ਦੀ ਪੂਰਤੀ ਲਈ ਲੰਡਾ ਗੈਂਗ ਦੇ ਗੁਰਗੇ ਕੋਲ 10 ਹਜ਼ਾਰ ਲਈ ਰੱਖਿਆ ਸਰਵਿਸ ਰਿਵਾਲਵਰ
ਚੰਡੀਗੜ੍ਹ : ਪੰਜਾਬ ਪੁਲਸ ਦੇ ਏ. ਐਸ. ਆਈ. ਨੇ ਲੰਡਾ ਗੈਂਗ ਕੋਲ ਆਪਣੀ ਸਰਵਿਸ ਰਿਵਾਲਵਰ ਰੱਖੀ । ਪੁਲਸ ਮੁਲਾਜ਼ਮ ਨੇ ਨਸ਼ੇ ਦੀ ਪੂਰਤੀ ਲਈ ਆਪਣੀ ਪਿਸਤੌਲ ਗਿਰਵੀ ਰੱਖੀ । ਅਧਿਕਾਰੀਆਂ ਨੇ ਏ. ਐਸ. ਆਈ. ਨੂੰ ਸਸਪੈਂਡ ਕਰ ਦਿੱਤਾ।ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਦੇ ਏ. ਐਸ. ਆਈ. ਵੱਲੋਂ ਨਸ਼ੇ ਦੀ ਪੂਰਤੀ ਲਈ ਲੰਡਾ ਗੈਂਗ ਦੇ ਗੁਰਗੇ ਕੋਲ 10 ਹਜ਼ਾਰ ਵਿੱਚ ਆਪਣੀ ਸਰਵਿਸ ਰਿਵਾਲਵਰ ਗਿਰਵੀ ਰੱਖੀ ਹੋਈ ਸੀ । ਦੱਸਣਯੋਗ ਹੈ ਕਿ ਵਿਦੇਸ਼ ਵਿੱਚ ਬੈਠਕ ਗੈਂਗਸਟਰ ਲਖਬੀਰ ਸਿੰਘ ਲੰਡਾ ਗਰੁੱਪ ਦੇ ਫਿਰੌਤੀ ਮੰਗ ਕੇ ਗੋਲੀ ਚਲਾਉਣ ਵਾਲੇ ਤਿੰਨ ਸਾਥੀਆਂ ਨੂੰ ਇੱਕ ਨਜਾਇਜ਼ ਪਿਸਤੌਲ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ ਜਿਨਾਂ ਖਿਲਾਫ ਮੁਕਦਮਾ ਨੰਬਰ 107 ਦਰਜ ਕਰਕੇ ਵੱਖ-ਵੱਖ ਧਰਾਵਾਂ ਤਹਿਤ ਕਾਰਵਾਈ ਕੀਤੀ ਗਈ ਸੀ, ਜਿਸ ਵਿੱਚ ਮੁਲਜ਼ਮਾਂ ਦੀ ਪਹਿਚਾਣ ਯਾਦਵਿੰਦਰ ਸਿੰਘ ਉਰਫ, ਕੁਲਦੀਪ ਸਿੰਘ ਉਰਫ ਪ੍ਰਭਜੀਤ ਸਿੰਘ ਅਤੇ ਪੰਜਾਬ ਪੁਲਸ ਦੇ ਸਰਿਹਾਲੀ ਥਾਣਾ ਵਿੱਚ ਤਾਇਨਾਤ ਏ. ਐਸ. ਆਈ. ਪਵਨਦੀਪ ਸਿੰਘ ਪੁੱਤਰ ਲੱਖਾ ਸਿੰਘ ਵਾਸੀ ਸਰਿਹਾਲੀ ਕਲਾ ਨੂੰ ਇਸ ਮੁਕਦਮੇ ਵਿੱਚ ਨਾਮਜਦ ਕਰਕੇ ਉਸ ਦੇ ਬਣਦੀ ਕਾਰਵਾਈ ਕੀਤੀ ਗਈ ਹੈ ।

Advertisement
Advertisement
Advertisement
Advertisement
Scroll to Top