Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 5:24 am

+91 90915 01313 , +91 90916 01313

punjabbanni@gmail.com
punjabbani@yahoo.com

ਗੁੱਸੇ ’ਚ ਆਏ ਪਤੀ ਨੇ ਪਤਨੀ ਨੂੰ ਦਿੱਤਾ ਦੂਜੀ ਮੰਜ਼ਲ ਤੋਂ ਧੱਕਾ

ਗੁੱਸੇ ’ਚ ਆਏ ਪਤੀ ਨੇ ਪਤਨੀ ਨੂੰ ਦਿੱਤਾ ਦੂਜੀ ਮੰਜ਼ਲ ਤੋਂ ਧੱਕਾ

ਗੁੱਸੇ ’ਚ ਆਏ ਪਤੀ ਨੇ ਪਤਨੀ ਨੂੰ ਦਿੱਤਾ ਦੂਜੀ ਮੰਜ਼ਲ ਤੋਂ ਧੱਕਾ
ਰਾਏਪੁਰ : ਭਾਰਤ ਦੇਸ਼ ਦੇ ਸੂਬੇ ਛੱਤੀਸਗੜ੍ਹ ਦੇ ਰਾਏਪੁਰ ਤੋਂ ਵਿਖੇ ਇਕ ਵਿਅਕਤੀ ਨੇ ਜ਼ਿਆਦਾ ਫ਼ੋਨ ਵਰਤਣ ਅਤੇ ਸਮੇਂ ’ਤੇ ਖਾਣਾ ਨਾ ਦੇਣ ’ਤੇ ਗੁੱਸੇ ’ਚ ਆ ਕੇ ਅਪਣੀ ਪਤਨੀ ਨੂੰ ਦੂਜੀ ਮੰਜ਼ਲ ਤੋਂ ਧੱਕਾ ਦੇ ਦਿੱਤਾ । ਪੀੜਤਾ ਨੂੰ ਖਾਣਾ ਪਰੋਸਣ ’ਚ ਕਥਿਤ ਦੇਰੀ ਤੋਂ ਵਿਅਕਤੀ ਗੁੱਸੇ ’ਚ ਸੀ ਅਤੇ ਉਹ ਉਸ ਨੂੰ ਮਾਰਨ ਚਾਹੁੰਦਾ ਸੀ । ਪੁਲਸ ਨੇ ਜਾਣਕਾਰੀ ਦਿਤੀ । ਪਤੀ ਵਲੋਂ ਕੀਤੇ ਇਸ ਅਣਮਨੁੱਖੀ ਕਾਰੇ ਵਿਚ ਔਰਤ ਗੰਭੀਰ ਜ਼ਖ਼ਮੀ ਹੋ ਗਈ ਹੈ । ਉਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ । ਪੁਲਸ ਸੂਤਰਾਂ ਅਨੁਸਾਰ ਵਿਕਾਸ ਨਗਰ ਦੇ ਰਹਿਣ ਵਾਲੇ ਸੁਨੀਲ ਜਗਬੰਧੂ ਨੇ ਅਪਣੀ ਪਤਨੀ ਸਪਨਾ ਨੂੰ ਖਾਣਾ ਪਰੋਸਣ ਲਈ ਕਿਹਾ ਪਰ ਉਹ ਅਪਣਾ ਮੋਬਾਈਲ ਫ਼ੋਨ ਵਰਤ ਰਹੀ ਸੀ ਅਤੇ ਉਸ ਨੂੰ ਖਾਣਾ ਪਰੋਸਣ ਵਿਚ ਦੇਰੀ ਕਰ ਰਹੀ ਸੀ । ਇਸ ਗੱਲ ਨੂੰ ਲੈ ਕੇ ਉਨ੍ਹਾਂ ਵਿਚਕਾਰ ਤਕਰਾਰ ਹੋ ਗਈ, ਜਿਸ ਤੋਂ ਬਾਅਦ ਜਗਬੰਧੂ ਨੇ ਅਪਣੀ ਪਤਨੀ ਨੂੰ ਘਰ ਦੀ ਦੂਜੀ ਮੰਜ਼ਲ ਤੋਂ ਧੱਕਾ ਦੇ ਦਿਤਾ । ਗੁਡਿਆਰੀ ਪੁਲਸ ਨੇ ਪੂਰੇ ਮਾਮਲੇ ’ਚ ਘਰੇਲੂ ਹਿੰਸਾ ਦਾ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਸਪਨਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਸ ਨੂੰ ਰਾਏਪੁਰ ਦੇ ਡੀ. ਕੇ. ਸੁਪਰ ਸਪੈਸ਼ਲਿਟੀ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ ।

Advertisement
Advertisement
Advertisement
Advertisement
Scroll to Top