Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 6:40 am

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਆਤਿਸ਼ੀ ਨੂੰ ਗ੍ਰਿਫਤਾਰ ਕਰਨ ਦੀ ਯੋਜਨਾ : ਕੇਜਰੀਵਾਲ

ਮੁੱਖ ਮੰਤਰੀ ਆਤਿਸ਼ੀ ਨੂੰ ਗ੍ਰਿਫਤਾਰ ਕਰਨ ਦੀ ਯੋਜਨਾ : ਕੇਜਰੀਵਾਲ

ਮੁੱਖ ਮੰਤਰੀ ਆਤਿਸ਼ੀ ਨੂੰ ਗ੍ਰਿਫਤਾਰ ਕਰਨ ਦੀ ਯੋਜਨਾ : ਕੇਜਰੀਵਾਲ
ਨਵੀ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਚ 2025 ਵਿਚ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਖਦਸ਼ਾ ਪ੍ਰਗਟਾਇਆ ਕਿ ਆਉਣ ਵਾਲੇ ਦਿਨਾਂ ‘ਚ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾਵਾਂ ਦੇ ਘਰਾਂ ‘ਤੇ ਛਾਪੇਮਾਰੀ ਹੋ ਸਕਦੀ ਹੈ । ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਆਤਿਸ਼ੀ ਨੂੰ ਝੂਠੇ ਕੇਸ ਵਿੱਚ ਫਸਾ ਕੇ ਗ੍ਰਿਫ਼ਤਾਰ ਕਰਨ ਦੀ ਯੋਜਨਾ ਬਣਾਈ ਗਈ ਹੈ । ਐਕਸ ‘ਤੇ ਪੋਸਟ ਕਰਕੇ ਅਰਵਿੰਦ ਕੇਜਰੀਵਾਲ ਨੇ ਇਹ ਖਦਸ਼ਾ ਪ੍ਰਗਟਾਇਆ ਹੈ । ਉਨ੍ਹਾਂ ਨੇ ਐਕਸ ‘ਤੇ ਲਿਖਿਆ ਕਿ ਇਹ ਲੋਕ ਮਹਿਲਾ ਸਨਮਾਨ ਯੋਜਨਾ ਅਤੇ ਸੰਜੀਵਨੀ ਯੋਜਨਾ ਤੋਂ ਬਹੁਤ ਪਰੇਸ਼ਾਨ ਹੋ ਗਏ ਹਨ । ਉਨ੍ਹਾਂ ਨੇ ਅਗਲੇ ਕੁਝ ਦਿਨਾਂ ‘ਚ ਝੂਠਾ ਕੇਸ ਬਣਾ ਕੇ ਮੁੱਖ ਮੰਤਰੀ ਦਿੱਲੀ ਆਤਿਸ਼ੀ ਨੂੰ ਗ੍ਰਿਫਤਾਰ ਕਰਨ ਦੀ ਯੋਜਨਾ ਬਣਾਈ ਹੈ । ਇਸ ਤੋਂ ਪਹਿਲਾਂ ‘ਆਪ’ ਦੇ ਸੀਨੀਅਰ ਆਗੂਆਂ ‘ਤੇ ਛਾਪੇਮਾਰੀ ਕੀਤੀ ਜਾਵੇਗੀ । ਮੈਂ ਇਸ ਬਾਰੇ ਅੱਜ 12 ਵਜੇ ਪ੍ਰੈਸ ਕਾਨਫਰੰਸ ਕਰਾਂਗਾ ।

Advertisement
Advertisement
Advertisement
Advertisement
Scroll to Top