Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 5:16 am

+91 90915 01313 , +91 90916 01313

punjabbanni@gmail.com
punjabbani@yahoo.com

ਦੋ ਕਾਰਾਂ ਦੀ ਟੱਕਰ ਕਾਰਨ ਕਾਰ ਦੀ ਅਗਲੀ ਸੀਟ ’ਤੇ ਬੈਠੇ ਛੇ ਸਾਲਾ ਲੜਕੇ ਦੀ ਏਅਰਬੈਗ ਨਾਲ ਟਕਰਾਉਣ ਕਾਰਨ ਹੋਈ ਮੌਤ

ਦੋ ਕਾਰਾਂ ਦੀ ਟੱਕਰ ਕਾਰਨ ਕਾਰ ਦੀ ਅਗਲੀ ਸੀਟ ’ਤੇ ਬੈਠੇ ਛੇ ਸਾਲਾ ਲੜਕੇ ਦੀ ਏਅਰਬੈਗ ਨਾਲ ਟਕਰਾਉਣ ਕਾਰਨ ਹੋਈ ਮੌਤ

ਦੋ ਕਾਰਾਂ ਦੀ ਟੱਕਰ ਕਾਰਨ ਕਾਰ ਦੀ ਅਗਲੀ ਸੀਟ ’ਤੇ ਬੈਠੇ ਛੇ ਸਾਲਾ ਲੜਕੇ ਦੀ ਏਅਰਬੈਗ ਨਾਲ ਟਕਰਾਉਣ ਕਾਰਨ ਹੋਈ ਮੌਤ
ਮੁੰਬਈ, 25 ਦਸੰਬਰ : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰ ਦੇ ਵਾਸ਼ੀ ਖੇਤਰ ਵਿੱਚ ਦੋ ਕਾਰਾਂ ਦੀ ਟੱਕਰ ਤੋਂ ਬਾਅਦ ਇੱਕ ਕਾਰ ਦੀ ਅਗਲੀ ਸੀਟ ’ਤੇ ਬੈਠੇ ਇੱਕ ਛੇ ਸਾਲਾ ਲੜਕੇ ਹਰਸ਼ ਮਾਵਜੀ ਅਰੇਥੀਆ ਦੀ ਏਅਰਬੈਗ ਨਾਲ ਟਕਰਾਉਣ ਕਾਰਨ ਮੌਤ ਹੋ ਗਈ । ਪੁਲਸ ਅਨੁਸਾਰ ਇਹ ਹਾਦਸਾ 21 ਦਸੰਬਰ ਦੀ ਰਾਤ ਨੂੰ ਵਾਪਰਿਆ ਜਦੋਂ ਇੱਕ ਵਾਹਨ ਡਿਵਾਈਡਰ ਨਾਲ ਟਕਰਾ ਗਿਆ । ਪ੍ਰਭਾਵ ਕਾਰਨ ਕਾਰ ਦਾ ਏਅਰਬੈਗ ਖੁਲ੍ਹ ਗਿਆ । ਮੀਡੀਆ ਨਾਲ ਗੱਲ ਕਰਦੇ ਹੋਏ ਵਾਸ਼ੀ ਥਾਣੇ ਦੇ ਸੀਨੀਅਰ ਪੁਲਸ ਇੰਸਪੈਕਟਰ ਸੰਜੇ ਘੁਮਲ ਨੇ ਦੱਸਿਆ ਇਕ ਕਾਰ ਡਿਵਾਈਡਰ ਨਾਲ ਜਾ ਟਕਰਾਈ ਅਤੇ ਪਿੱਛੇ ਤੋਂ ਆ ਰਹੀ ਇਕ ਹੋਰ ਕਾਰ ਨੇ ਪਹਿਲੀ ਕਾਰ ਨੂੰ ਟੱਕਰ ਮਾਰ ਦਿੱਤੀ ਅਤੇ ਉਸ ਦਾ ਏਅਰਬੈਗ ਖੁੱਲ੍ਹ ਗਿਆ, ਜਿਸ ਦਾ ਝਟਕਾ ਕਾਰ ਵਿਚ ਬੈਠੇ ਬੱਚੇ ਨੂੰ ਜਾ ਲੱਗਿਆ, ਜਿਸ ਕਾਰਨ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ । ਡਾਕਟਰਾਂ ਨੇ ਦੱਸਿਆ ਕਿ ਹਰਸ਼ ਦੇ ਸਰੀਰ ’ਤੇ ਕੋਈ ਵੀ ਸੱਟ ਦੇ ਨਿਸ਼ਾਨ ਨਹੀਂ ਸਨ ਅਤੇ ਮੌਤ ਦਾ ਕਾਰਨ ਪੌਲੀਟ੍ਰੌਮਾ ਸਦਮਾ ਮੰਨਿਆ ਗਿਆ ਸੀ ।

Advertisement
Advertisement
Advertisement
Advertisement
Scroll to Top