Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 3:54 pm

+91 90915 01313 , +91 90916 01313

punjabbanni@gmail.com
punjabbani@yahoo.com

ਹੁਸ਼ਿਆਰਪੁਰ ਵਿਚ ਤੜਕਸਾਰ ਟਾਂਡਾ ਉੜਮੁੜ ਕੋਲ ਪਿੰਡ ਕੁਰਾਲਾ ਵਿਚ ਸਵਾਰੀਆਂ ਨਾਲ ਭਰੀ ਬੱਸ ਪਲਟੀ

ਹੁਸ਼ਿਆਰਪੁਰ ਵਿਚ ਤੜਕਸਾਰ ਟਾਂਡਾ ਉੜਮੁੜ ਕੋਲ ਪਿੰਡ ਕੁਰਾਲਾ ਵਿਚ ਸਵਾਰੀਆਂ ਨਾਲ ਭਰੀ ਬੱਸ ਪਲਟੀ

ਹੁਸ਼ਿਆਰਪੁਰ ਵਿਚ ਤੜਕਸਾਰ ਟਾਂਡਾ ਉੜਮੁੜ ਕੋਲ ਪਿੰਡ ਕੁਰਾਲਾ ਵਿਚ ਸਵਾਰੀਆਂ ਨਾਲ ਭਰੀ ਬੱਸ ਪਲਟੀ
ਹੁਸ਼ਿਆਰਪੁਰ : ਪੰਜਾਬ ਦੇ ਸ਼ਹਿਰ ਹੁਸ਼ਿਆਰਪੁਰ ਵਿਚ ਤੜਕਸਾਰ ਟਾਂਡਾ ਉੜਮੁੜ ਕੋਲ ਪਿੰਡ ਕੁਰਾਲਾ ਵਿਚ ਸਵਾਰੀਆਂ ਨਾਲ ਭਰੀ ਬੱਸ ਪਲਟ ਗਈ । ਇਹ ਬੱਸ ਨਿੱਜੀ ਕੰਪਨੀ ਦੀ ਦੱਸੀ ਜਾ ਰਹੀ ਹੈ ।ਹਾਦਸੇ ਵਿਚ ਸਵਾਰੀਆਂ ਨੂੰ ਸੱਟਾਂ ਲੱਗੀਆਂ ਹਨ । ਰਾਹਤ ਦੀ ਗੱਲ਼ ਹੈ ਕਿ ਹਾਦਸੇ ਵਿਚ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ । ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ `ਤੇ ਪੁਲਿਸ ਪਹੁੰਚ ਗਈ । ਇਹ ਹਾਦਸਾ ਸਵੇਰੇ ਕਰੀਬ 9.30 ਵਜੇ ਉਸ ਸਮੇਂ ਵਾਪਰਿਆ, ਜਦੋਂ ਤਲਵਾੜਾ ਤੋਂ ਜਲੰਧਰ ਜਾ ਰਹੀ ਬੱਸ ਅਚਾਨਕ ਬੇਕਾਬੂ ਹੋ ਕੇ ਸੜਕ ਨਜ਼ਦੀਕ ਖ਼ਤਾਨਾਂ `ਚ ਜਾ ਪਲਟੀ । ਮੌਕੇ `ਤੇ ਪਹੁੰਚ ਕੇ ਲੋਕਾਂ ਨੇ ਪਲਟੀ ਹੋਈ ਬੱਸ `ਚੋਂ ਸਵਾਰੀਆਂ ਨੂੰ ਕੱਢ ਕੇ ਟਾਂਡਾ ਅਤੇ ਦਸੂਹਾ ਦੇ ਹਸਪਤਾਲ `ਚ ਦਾਖ਼ਲ ਕਰਵਾਇਆ ।

Advertisement
Advertisement
Advertisement
Advertisement
Scroll to Top