Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 09 Oct 2026 | 12:53 pm

+91 90915 01313 , +91 90916 01313

punjabbanni@gmail.com
punjabbani@yahoo.com

ਹਰਜਿੰਦਰ ਧਾਮੀ ਨੇ ਕੀਤੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਮੰਨਦਿਆਂ ਜੋੜਾ ਘਰ, ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਆਪਣੀ ਸੇਵਾ ਸੰਪੂਰਨ

ਹਰਜਿੰਦਰ ਧਾਮੀ ਨੇ ਕੀਤੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਮੰਨਦਿਆਂ ਜੋੜਾ ਘਰ, ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਆਪਣੀ ਸੇਵਾ ਸੰਪੂਰਨ

ਹਰਜਿੰਦਰ ਧਾਮੀ ਨੇ ਕੀਤੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਮੰਨਦਿਆਂ ਜੋੜਾ ਘਰ, ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਆਪਣੀ ਸੇਵਾ ਸੰਪੂਰਨ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੋ ਬੀਤੇ ਦਿਨੀਂ ਬੀਬੀ ਜਗੀਰ ਕੌਰ ਨੂੰ ਬੋਲੇ ਗਏ ਅਪਸ਼ਬਦਾਂ ਦੇ ਮਾਮਲੇ `ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਆਦੇਸ਼ ਅਨੁਸਾਰ ਬੁੱਧਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰਿਆਂ ਦੇ ਸਨਮੁਖ ਪੇਸ਼ ਹੋਏ ਨੇ ਇਸ ਦੌਰਾਨ ਪੰਜ ਪਿਆਰਿਆਂ ਵੱਲੋਂ ਐਡਵੋਕੇਟ ਧਾਮੀ ਨੂੰ ਇਕ ਘੰਟਾ ਜੋੜਾ ਘਰ, ਇੱਕ ਘੰਟਾ ਲੰਗਰ ਵਿਖੇ ਬਰਤਨ ਮਾਂਜਣ ਦੀ ਸੇਵਾ ਕਰਨ ਦੇ ਨਾਲ-ਨਾਲ ਪੰਜ ਜਪੁਜੀ ਸਾਹਿਬ ਦੇ ਪਾਠ ਕਰਨ ਉਪਰੰਤ 500 ਰੁਪਏ ਦੀ ਦੇਗ ਕਰਵਾ ਕੇ ਅਰਦਾਸ ਕਰਵਾਉਣ ਦਾ ਆਦੇਸ਼ ਕੀਤਾ ਹੈ। ਇਸੇ ਦੌਰਾਨ ਐਡਵੋਕੇਟ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਮੰਨਦਿਆਂ ਜੋੜਾ ਘਰ, ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਆਪਣੀ ਸੇਵਾ ਸੰਪੂਰਨ ਕੀਤੀ।

Advertisement
Advertisement
Advertisement
Advertisement
Scroll to Top