Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 09 Oct 2026 | 10:09 pm

+91 90915 01313 , +91 90916 01313

punjabbanni@gmail.com
punjabbani@yahoo.com

ਐਸ. ਜੀ. ਪੀ. ਸੀ. ਨੇ ਸੱਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ

ਐਸ. ਜੀ. ਪੀ. ਸੀ. ਨੇ ਸੱਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ

ਐਸ. ਜੀ. ਪੀ. ਸੀ. ਨੇ ਸੱਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ 23 ਦਸੰਬਰ ਨੂੰ ਕੀਤੀ ਜਾਵੇਗੀ । ਦੱਸਣਯੋਗ ਹੈ ਕਿ ਬੀਤੇ ਦਿਨੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ 15 ਦਿਨਾਂ ਲਈ ਚਾਰਜ ਵਾਪਸ ਲੈ ਲਿਆ ਗਿਆ ਹੈ । ਉਨ੍ਹਾਂ ਦੀ ਥਾਂ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਜਗਤਾਰ ਸਿੰਘ ਨੂੰ ਚਾਰਜ ਸੌਂਪ ਦਿੱਤਾ ਗਿਆ ਹੈ । ਗਿਆਨੀ ਹਰਪ੍ਰੀਤ ਸਿੰਘ ‘ਤੇ ਲੱਗੇ ਦੋਸ਼ਾਂ ਦੀ ਜਾਂਚ ਲਈ 3 ਮੈਂਬਰੀ ਕਮੇਟੀ ਦਾ ਵੀ ਗਠਨ ਕੀਤਾ ਗਿਆ ਹੈ । ਸੂਤਰਾਂ ਮੁਤਾਬਕ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਕਰਨ ‘ਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਨਾਰਾਜ਼ਗੀ ਜਤਾਈ ਹੈ । ਗਿਆਨੀ ਹਰਪ੍ਰੀਤ ਸਿੰਘ ‘ਤੇ ਹੋਈ ਕਾਰਵਾਈ ਨੂੰ ਲੈ ਕੇ 23 ਦਸੰਬਰ ਨੂੰ ਕੋਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ ।

Advertisement
Advertisement
Advertisement
Advertisement
Scroll to Top