Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 9:50 am

+91 90915 01313 , +91 90916 01313

punjabbanni@gmail.com
punjabbani@yahoo.com

ਜਰਮਨੀ ਦੇ ਬਾਜ਼ਾਰ `ਚ ਇਕ ਵਿਅਕਤੀ ਨੇ ਕਾਰ ਚੜ੍ਹਾ ਕੇ ਦੋ ਨੂੰ ਉਤਾਰਿਆ ਮੌਤ ਦੇ ਘਾਟ ਤੇ 68 ਜਣਿਆਂ ਨੂੰ ਕੀਤਾ ਜ਼ਖ਼ਮੀ

ਜਰਮਨੀ ਦੇ ਬਾਜ਼ਾਰ `ਚ ਇਕ ਵਿਅਕਤੀ ਨੇ ਕਾਰ ਚੜ੍ਹਾ ਕੇ ਦੋ ਨੂੰ ਉਤਾਰਿਆ ਮੌਤ ਦੇ ਘਾਟ ਤੇ 68 ਜਣਿਆਂ ਨੂੰ ਕੀਤਾ ਜ਼ਖ਼ਮੀ

ਜਰਮਨੀ ਦੇ ਬਾਜ਼ਾਰ `ਚ ਇਕ ਵਿਅਕਤੀ ਨੇ ਕਾਰ ਚੜ੍ਹਾ ਕੇ ਦੋ ਨੂੰ ਉਤਾਰਿਆ ਮੌਤ ਦੇ ਘਾਟ ਤੇ 68 ਜਣਿਆਂ ਨੂੰ ਕੀਤਾ ਜ਼ਖ਼ਮੀ
ਜਰਮਨੀ : ਵਿਦੇਸ਼ੀ ਧਰਤੀ ਜਰਮਨੀ ਦੇ ਇਕ ਬਾਜ਼ਾਰ ਵਿਚ ਇਕ ਸਾਉਦੀ ਵਿਅਕਤੀ ਨੇ ਤੇਜ ਰਫਤਾਰ ਬੀ ਐਮ ਡਬਲਿਉ ਕਾਰ ਭੀੜ ਉਪਰ ਚੜ੍ਹਾ ਦਿੱਤੀ, ਜਿਸ ਵਿਚ ਦੋ ਜਣੇ ਅਕਾਲ ਪੁਰਖ ਨੰੁ ਪਿਆਰੇ ਹੋ ਗਏ ਜਦੋਂ ਕਿ ਵੱਡੀ ਗਿਣਤੀ ਵਿਚ ਲੋਕ ਜ਼ਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸਾਊਦੀ ਡਾਕਟਰ ਨੂੰ ਮੈਗਡੇਬਰਗ ਵਿੱਚ ਕ੍ਰਿਸਮਸ ਮਾਰਕੀਟ ਵਿਚ ਹਮਲਾ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਜਰਮਨੀ ਵਿਚ ਸ਼ੁੱਕਰਵਾਰ ਨੂੰ ਕ੍ਰਿਸਮਸ ਬਾਜ਼ਾਰ ਵਿਚ ਹੋਏ ਹਮਲੇ ਦੇ ਸਬੰਧ ਵਿਚ ਇਕ ਸਾਊਦੀ ਨਾਗਰਿਕ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਹਮਲਾਵਰ ਨੇ ਪੂਰਬੀ ਸ਼ਹਿਰ ਮੈਗਡੇਬਰਗ ਵਿੱਚ ਕ੍ਰਿਸਮਸ ਮਾਰਕੀਟ ਵਿੱਚ ਇੱਕ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਵਿੱਚ ਘੱਟੋ-ਘੱਟ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਘੱਟੋ-ਘੱਟ 68 ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਇਸ ਨੂੰ ਜਾਣਬੁੱਝ ਕੇ ਕੀਤਾ ਗਿਆ ਹਮਲਾ ਦੱਸਿਆ ਹੈ।ਇਹ ਘਟਨਾ ਸ਼ਾਮ 7 ਵਜੇ ਦੇ ਕਰੀਬ ਉਸ ਸਮੇਂ ਵਾਪਰੀ, ਜਦੋਂ ਬਾਜ਼ਾਰ `ਚ ਛੁੱਟੀ ਵਾਲੇ ਦੁਕਾਨਦਾਰਾਂ ਦੀ ਭੀੜ ਸੀ। ਡਰਾਈਵਰ ਨੂੰ ਮੌਕੇ `ਤੇ ਕਾਬੂ ਕਰ ਲਿਆ ਗਿਆ। ਮਰਨ ਵਾਲਿਆਂ ਵਿੱਚ ਇੱਕ ਬਾਲਗ ਅਤੇ ਇੱਕ ਬੱਚਾ ਸ਼ਾਮਲ ਹੈ। ਅਧਿਕਾਰੀਆਂ ਨੇ ਇਹ ਵੀ ਕਿਹਾ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ ਕਿਉਂਕਿ 15 ਲੋਕ ਗੰਭੀਰ ਰੂਪ ਨਾਲ ਜ਼ਖਮੀ ਹਨ ।

Advertisement
Advertisement
Advertisement
Advertisement
Scroll to Top