Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 7:31 am

+91 90915 01313 , +91 90916 01313

punjabbanni@gmail.com
punjabbani@yahoo.com

11 ਹਥਿਆਰ ਇਕ ਗ੍ਰਿਫਤਾਰ ਤੇ ਇਕ ਕਰਾਰ

11 ਹਥਿਆਰ ਇਕ ਗ੍ਰਿਫਤਾਰ ਤੇ ਇਕ ਕਰਾਰ

11 ਹਥਿਆਰ ਇਕ ਗ੍ਰਿਫਤਾਰ ਤੇ ਇਕ ਕਰਾਰ
ਮੱਧ ਪ੍ਰਦੇਸ਼ : ਭਾਰਤ ਦੇਸ਼ ਦੇ ਸੂਬੇ ਮੱਧ ਪ੍ਰਦੇਸ਼ ਦੇ ਖਰਗੋਨ `ਚ ਇਕ ਵਿਅਕਤੀ ਨੂੰ 11ਪਿਸਤੌਲਾਂ ਸਣੇ ਗ੍ਰਿਫ਼ਤਾਰ ਕੀਤਾ ਗਿਆ ਹੈ ਜਦੋਂ ਕਿ ਉਸਦਾ ਇਕ ਹੋਰ ਸਾਥੀ ਭੱਜਣ ਵਿਚ ਕਾਮਯਾਬ ਹੋ ਗਿਆ । ਪੁਲਸ ਅਧਿਕਾਰੀ ਐਸ. ਪੀ. ਧਰਮਰਾਜ ਮੀਨਾ ਨੇ ਦੱਸਿਆ ਕਿ ਪਕੜਿਆ ਗਿਆ ਵਿਅਕਤੀ ਪੰਜਾਬ ਦੇ ਬਲਾਚੌਰ ਦਾ ਰਹਿਣ ਵਾਲਾ ਹੈ ਤੇ ਉਪਰੋਕਤ ਵਿਅਕਤੀ ਗਗਨਦੀਪ ਅਤੇ ਉਸਦਾ ਸਾਥੀ ਸੁਨੀਲ ਦੋਵੇਂ ਜਣੇ ਹਥਿਆਰਾਂ ਦੀ ਸਪਲਾਈ ਲੈਣ ਲਈ ਆਏ ਸਨ। ਐਸ. ਪੀ. ਮੀਨਾ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਉਪਰੋਕਤ ਮੁਹਿੰਮ ਤਹਿਤ ਸੁਨੀਲ ਭੱਜਣ ਵਿਚ ਕਾਮਯਾਬ ਰਿਹਾ।ਦੱਸਣਯੋਗ ਹੈ ਕਿ ਗਗਨਦੀਪ ਵਾਸੀ ਬਲਾਚੌਰ, ਪੰਜਾਬ ਨੂੰ ਗੋਗਾਵਾਂ ਥਾਣਾ ਖੇਤਰ ਦੇ ਪਿੰਡ ਬਿੱਲਾਲੀ ਕੋਲ ਉਸ ਦੀ ਕਾਰ ਰੋਕ ਕੇ ਕਾਬੂ ਕੀਤਾ ਗਿਆ। ਐਸ. ਪੀ. ਨੇ ਦੱਸਿਆ ਕਿ ਸਥਾਨਕ ਸਪਲਾਇਰ ਵਿਸ਼ਾਲ ਸਿਕਲੀਗਰ ਜੋ ਕਿ ਗੋਗਾਵਾਂ ਦੇ ਪਿੰਡ ਸਿਗਨੂਰ ਦਾ ਰਹਿਣ ਵਾਲਾ ਹੈ, ਨੂੰ ਫੜਨ ਦੀ ਕੋਸਿ਼ਸ਼ ਕੀਤੀ ਜਾ ਰਹੀ ਹੈ ।

Advertisement
Advertisement
Advertisement
Advertisement
Scroll to Top