Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 5:30 am

+91 90915 01313 , +91 90916 01313

punjabbanni@gmail.com
punjabbani@yahoo.com

ਨੋਟ ਤੇ ਦਸਖਤ ਕਰਨ ਵਾਲੇ ਇੱਕੋ ਇਕ ਪ੍ਰਧਾਨ ਮੰਤਰੀ ਸਨ ਡਾ. ਮਨਮੋਹਨ ਸਿੰਘ

ਨੋਟ ਤੇ ਦਸਖਤ ਕਰਨ ਵਾਲੇ ਇੱਕੋ ਇਕ ਪ੍ਰਧਾਨ ਮੰਤਰੀ ਸਨ ਡਾ. ਮਨਮੋਹਨ ਸਿੰਘ

ਨੋਟ ਤੇ ਦਸਖਤ ਕਰਨ ਵਾਲੇ ਇੱਕੋ ਇਕ ਪ੍ਰਧਾਨ ਮੰਤਰੀ ਸਨ ਡਾ. ਮਨਮੋਹਨ ਸਿੰਘ
ਨਵੀਂ ਦਿੱਲੀ : ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜਿਨ੍ਹਾਂ ਨੇ ਕਿਸੇ ਵੇਲੇ ਭਾਰਤ ਦੇਸ਼ ਦੇ ਵਿੱਤ ਮੰਤਰੀ ਅਤੇ ਆਰ. ਬੀ. ਆਈ. ਗਵਰਨਰ ਦੀ ਜ਼ਿੰਮੇਵਾਰੀ ਸੰਭਾਲੀ ਸੀ ਦੇ ਨੋਟਾਂ ਤੇ ਦਸਤਖਤ ਵੀ ਕੀਤੇ ਹੋਏ ਪਾਏ ਜਾਂਦੇ ਹਨ, ਜਿਸ ਨਾਲ ਉਹ ਭਾਰਤ ਦੇਸ਼ ਦੇ ਇਕਲੌਤੇ ਪ੍ਰਧਾਨ ਮੰਤਰੀ ਬਣ ਗਏ ਹਨ । ਦੱਸਣਯੋਗ ਹੈ ਕਿ 2005 ਵਿਚ ਵੀ ਜਦੋਂ ਉਹ ਪ੍ਰਧਾਨ ਮੰਤਰੀ ਦੇ ਅਹੁਦੇ ’ਤੇ ਸਨ ਤਾਂ ਭਾਰਤ ਸਰਕਾਰ ਨੇ 10 ਰੁਪਏ ਦਾ ਨਵਾਂ ਨੋਟ ਜਾਰੀ ਕੀਤਾ ਸੀ । ਇਸ ’ਤੇ ਮਨਮੋਹਨ ਸਿੰਘ ਦੇ ਦਸਤਖ਼ਤ ਸਨ । ਹਾਲਾਂਕਿ, ਉਸ ਸਮੇਂ ਨੋਟਾਂ ’ਤੇ ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਦੇ ਦਸਤਖ਼ਤ ਹੁੰਦੇ ਸਨ । ਪਰ ਇਹ ਖ਼ਾਸ ਬਦਲਾਅ 10 ਰੁਪਏ ਦੇ ਨੋਟ ’ਤੇ ਹੋਇਆ ਸੀ । ਇਸ ਤੋਂ ਇਲਾਵਾ ਮਨਮੋਹਨ ਸਿੰਘ ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਰਹਿ ਚੁੱਕੇ ਹਨ । ਉਹ 16 ਸਤੰਬਰ 1982 ਤੋਂ 14 ਜਨਵਰੀ 1985 ਤਕ ਇਸ ਅਹੁਦੇ ’ਤੇ ਰਹੇ । ਇਸ ਦੌਰਾਨ ਛਪੇ ਨੋਟਾਂ ’ਤੇ ਉਨ੍ਹਾਂ ਦੇ ਦਸਤਖ਼ਤ ਹੁੰਦੇ ਸਨ । ਇਹ ਪ੍ਰਣਾਲੀ ਭਾਰਤ ਵਿਚ ਅਜੇ ਵੀ ਮੌਜੂਦ ਹੈ ਕਿ ਮੁਦਰਾ ’ਤੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਦੇ ਦਸਤਖ਼ਤ ਨਹੀਂ ਹੁੰਦੇ, ਸਗੋਂ ਆਰ. ਬੀ. ਆਈ. ਗਵਰਨਰ ਦੇ ਦਸਤਖ਼ਤ ਹੁੰਦੇ ਹਨ । ਮਨਮੋਹਨ ਸਿੰਘ ਨੂੰ ਅਰਥ ਸ਼ਾਸਤਰ ਦੇ ਡੂੰਘੇ ਗਿਆਨ ਅਤੇ 1991 ਵਿਚ ਭਾਰਤ ’ਚ ਕੀਤੇ ਇਤਿਹਾਸਕ ਆਰਥਕ ਸੁਧਾਰਾਂ ਲਈ ਯਾਦ ਕੀਤਾ ਜਾਂਦਾ ਹੈ। ਪ੍ਰਧਾਨ ਮੰਤਰੀ ਬਣਨ ਤੋਂ ਪਹਿਲਾਂ ਉਹ ਭਾਰਤ ਦੇ ਵਿੱਤ ਮੰਤਰੀ ਰਹਿ ਚੁੱਕੇ ਹਨ । ਉਨ੍ਹਾਂ ਵਲੋਂ ਕੀਤੇ ਗਏ ਸੁਧਾਰਾਂ ਨੇ ਭਾਰਤੀ ਅਰਥਚਾਰੇ ਨੂੰ ਨਵੀਂ ਦਿਸ਼ਾ ਦਿਤੀ ।

Advertisement
Advertisement
Advertisement
Advertisement
Scroll to Top