Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 02 Oct 2026 | 8:29 pm

+91 90915 01313 , +91 90916 01313

punjabbanni@gmail.com
punjabbani@yahoo.com

ਸ਼ਹੀਦੀ ਸਭਾ ਦੇ ਆਖ਼ਰੀ ਦਿਨ ਵਿਸ਼ਾਲ ਨਗਰ ਕੀਰਤਨ ਹੋਇਆ ਸ਼ੁਰੂ

ਸ਼ਹੀਦੀ ਸਭਾ ਦੇ ਆਖ਼ਰੀ ਦਿਨ ਵਿਸ਼ਾਲ ਨਗਰ ਕੀਰਤਨ ਹੋਇਆ ਸ਼ੁਰੂ

ਸ਼ਹੀਦੀ ਸਭਾ ਦੇ ਆਖ਼ਰੀ ਦਿਨ ਵਿਸ਼ਾਲ ਨਗਰ ਕੀਰਤਨ ਹੋਇਆ ਸ਼ੁਰੂ
ਫ਼ਤਹਿਗੜ੍ਹ ਸਾਹਿਬ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦੇ ਆਖਰੀ ਦਿਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸ਼ੁਰੂ ਹੋ ਗਿਆ । ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਸਮਾਪਤ ਹੋਵੇਗਾ । ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਅਰਦਾਸ ਕੀਤੀ ਗਈ ਅਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਸ੍ਰੀ ਅਖੰਡ ਪਾਠ ਜੀ ਦੇ ਭੋਗ ਪਾਏ ਗਏ।

Advertisement
Advertisement
Advertisement
Advertisement
Scroll to Top