Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:21 pm

+91 90915 01313 , +91 90916 01313

punjabbanni@gmail.com
punjabbani@yahoo.com

ਸੁਖਬੀਰ ਸਿੰਘ ਬਾਦਲ ‘ਤੇ ਜਾਨਲੇਵਾ ਹਮਲੇ ਦੀ ਜਾਂਚ ਸੀ. ਬੀ. ਆਈ. ਤੋਂ ਕਰਵਾਈ ਜਾਵੇ : ਰੰਧਾਵਾ

ਸੁਖਬੀਰ ਸਿੰਘ ਬਾਦਲ ‘ਤੇ ਜਾਨਲੇਵਾ ਹਮਲੇ ਦੀ ਜਾਂਚ ਸੀ. ਬੀ. ਆਈ. ਤੋਂ ਕਰਵਾਈ ਜਾਵੇ : ਰੰਧਾਵਾ

ਸੁਖਬੀਰ ਸਿੰਘ ਬਾਦਲ ‘ਤੇ ਜਾਨਲੇਵਾ ਹਮਲੇ ਦੀ ਜਾਂਚ ਸੀ. ਬੀ. ਆਈ. ਤੋਂ ਕਰਵਾਈ ਜਾਵੇ : ਰੰਧਾਵਾ
ਅੰਮ੍ਰਿਤਸਰ : ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸੁਖਬੀਰ ਸਿੰਘ ਬਾਦਲ ‘ਤੇ ਜਾਨਲੇਵਾ ਹਮਲੇ ਦੀ ਸਖ਼ਤ ਨਿੰਦਾ ਕੀਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਵੱਡੀ ਘਟਨਾ ਦੀ ਸੀਬੀਆਈ ਤੋਂ ਜਾਂਚ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾ ਡਾ. ਦਲਜੀਤ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਬਲਵਿੰਦਰ ਸਿੰਘ ਭੂੰਦੜ ਸਮੇਤ ਹੋਰ ਆਗੂਆਂ ਨੇ ਵੀ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ । ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਭ ਤੋਂ ਪਹਿਲਾਂ ਮੈਂ ਗੁਰੂ ਨਾਨਕ ਦੇਵ ਜੀ ਦਾ ਸ਼ੁਕਰਾਨਾ ਕਰਦਾ ਹਾਂ। ਜਾਕੋ ਰਾਖੇ ਸਾਈਆਂ, ਮਾਰ ਸਕੇ ਨਾ ਕੋਇ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰੂ ਰਾਮ ਦਾਸ ਦਵਾਰ ’ਚ ਪਹਿਰੇਦਾਰ ਵਜੋਂ ਸੇਵਾ ਕਰ ਰਹੇ ਸਨ। ਮੈਂ ਗੁਰੂ ਨਾਨਕ ਦੇਵ ਜੀ ਦਾ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਨੇ ਆਪਣੇ ‘ਸੇਵਕ’ ਨੂੰ ਬਚਾਇਆ, ਇਹ ਬਹੁਤ ਵੱਡੀ ਘਟਨਾ ਹੈ।

Advertisement
Advertisement
Advertisement
Advertisement
Scroll to Top