ਦੇਵੇਂਦਰ ਫੜਨਵੀਸ ਹੋਣਗੇ ਮਹਾਰਾਸ਼ਟਰ ਦੇ ਅਗਲੇ ਮੁੱਖ ਮੰਤਰੀ
ਦੁਆਰਾ: Punjab Bani ਪ੍ਰਕਾਸ਼ਿਤ :Wednesday, 04 December, 2024, 01:05 PM
ਦੇਵੇਂਦਰ ਫੜਨਵੀਸ ਹੋਣਗੇ ਮਹਾਰਾਸ਼ਟਰ ਦੇ ਅਗਲੇ ਮੁੱਖ ਮੰਤਰੀ
ਮੁੰਬਈ, 4 ਦਸੰਬਰ : ਭਾਜਪਾ ਆਗੂ ਦੇਵੇਂਦਰ ਫੜਨਵੀਸ ਮਹਾਰਾਸ਼ਟਰ ਦੇ ਨਵੇਂ ਮੁੱਖ ਮੰਤਰੀ ਹੋਣਗੇ । ਅੱਜ ਹੋਈ ਭਾਜਪਾ ਦੀ ਅਹਿਮ ਮੀਟਿੰਗ ਵਿਚ ਉਹਨਾਂ ਨੂੰ ਸਰਬਸੰਮਤੀ ਨਾਲ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ।