Breaking News ਮੁੱਖ ਮੰਤਰੀ ਵੱਲੋਂ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਲੋਕਾਂ ਨੂੰ ਸਮਰਪਿਤਪੰਜਾਬ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼ ਨਾਕਾਮ ਕਰਨ ਲਈ ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਨੂੰ ਥਾਪੜਾਸੂਬਾ ਵਾਸੀਆਂ ਨੂੰ ਪਾਰਦਰਸ਼ੀ, ਨਿਰਵਿਘਨ, ਭ੍ਰਿਸ਼ਟਾਚਾਰ ਮੁਕਤ ਤੇ ਸੁਖਾਲੀਆਂ ਸੇਵਾਵਾਂ ਦੇਣਾ ਸਰਕਾਰ ਦੀ ਮੁੱਖ ਤਰਜੀਹ : ਹਰਦੀਪ ਸਿੰਘ ਮੰਡੀਆਂਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 92 ਕਰੋੜ ਰੁਪਏ ਦੀ ਰਾਸ਼ੀ ਜਾਰੀ : ਡਾ. ਬਲਜੀਤ ਕੌਰਸੁਖਬੀਰ ਬਾਦਲ ਤੇ ਹਮਲਾ ਪੰਜਾਬ ਪੰਜਾਬ ਪੁਲਸ ਦੀ ਮੁਸਤੈਦੀ ਦਾ ਨਤੀਜਾ ਹੈ : ਮੁੱਖ ਮੰਤਰੀ ਮਾਨਪਿੰਡਾਂ ’ਚ ਵਿਕਾਸ ਦੇ ਨਾਲ-ਨਾਲ ਸਮਾਜਿਕ ਬੁਰਾਈਆਂ ਦੇ ਮੁਕੰਮਲ ਖਾਤਮੇ ਲਈ ਵੀ ਪੰਚਾਇਤਾਂ ਅੱਗੇ ਆਉਣ : ਡਾ. ਰਵਜੋਤ ਸਿੰਘਦਰਬਾਰ ਸਾਹਿਬ ਦੇ ਬਾਹਰ ਸੁਖਬੀਰ ਬਾਦਲ ਨੂੰ ਗੋਲੀ ਮਾਰਨ ਦੀ ਕੋਸ਼ਿਸ਼ਸਥਾਨਕ ਸਰਕਾਰਾਂ ਬਾਰੇ ਮੰਤਰੀ ਵਲੋਂ ਅਲਾਵਲਪੁਰ ’ਚ 10.61 ਕਰੋੜ ਰੁਪਏ ਦੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀ ਤਰੱਕੀ ਤੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ- ਡਾ. ਬਲਜੀਤ ਕੌਰ

ਸੁਖਬੀਰ ਸਿੰਘ ਬਾਦਲ `ਤੇ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਦੇ ਘਰ ਡੇਰਾ ਬਾਬਾ ਨਾਨਕ ਵਿਖੇ ਪੁਲਸ ਵੱਲੋਂ ਛਾਪਾਮਾਰੀ

ਦੁਆਰਾ: Punjab Bani ਪ੍ਰਕਾਸ਼ਿਤ :Wednesday, 04 December, 2024, 02:14 PM

ਸੁਖਬੀਰ ਸਿੰਘ ਬਾਦਲ `ਤੇ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਦੇ ਘਰ ਡੇਰਾ ਬਾਬਾ ਨਾਨਕ ਵਿਖੇ ਪੁਲਸ ਵੱਲੋਂ ਛਾਪਾਮਾਰੀ
ਡੇਰਾ ਬਾਬਾ ਨਾਨਕ : ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ `ਤੇ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਦੇ ਘਰ ਡੇਰਾ ਬਾਬਾ ਨਾਨਕ ਵਿਖੇ ਪੁਲਸ ਵੱਲੋਂ ਛਾਪਾਮਾਰੀ ਕਰਕੇ ਉਹਨਾਂ ਦੀ ਪਤਨੀ ਤੋਂ ਪੁੱਛ ਪੜਤਾਲ ਕੀਤੀ ਜਾ ਰਹੀ । ਦੱਸਣ ਯੋਗ ਹੈ ਕਿ ਨਰਾਇਣ ਸਿੰਘ ਚੌੜਾ ਅਕਾਲ ਫੈਡਰੇਸ਼ਨ ਦੇ ਮੁਖੀ ਅਤੇ ਹਵਾਰਾ 21 ਮੈਂਬਰੀ ਕਮੇਟੀ ਦੇ ਮੈਂਬਰ ਹਨ । ਨਾਰਾਇਣ ਸਿੰਘ ਚੌੜਾ ਵੱਲੋਂ ਸੁਖਬੀਰ ਸਿੰਘ ਬਾਦਲ `ਤੇ ਗੋਲੀ ਚਲਾਉਣ ਤੋਂ ਪੁਲਿਸ ਵੱਲੋਂ ਡੇਰਾ ਬਾਬਾ ਨਾਨਕ ਸਥਿਤ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਨਜ਼ਦੀਕ ਸਾਹਿਬ ਨਗਰ ਮੁਹੱਲੇ ਵਿੱਚ ਰਹਿ ਰਹੇ ਨਰਾਇਣ ਸਿੰਘ ਚੌੜਾ ਦੇ ਘਰ ਛਾਪਾਮਾਰੀ ਕੀਤੀ ਗਈ । ਇਸ ਵੇਲੇ ਉਨ੍ਹਾਂ ਦੀ ਧਰਮ ਪਤਨੀ ਬੀਬੀ ਜਸਮੀਤ ਕੌਰ ਜਿਸ ਨੂੰ ਦੂਸਰੇ ਨਾਂ ਜਸਵੰਤ ਕੌਰ ਵਜੋਂ ਵੀ ਜਾਣਿਆ ਜਾਂਦਾ ਇੱਕਲੀ ਘਰ ਵਿੱਚ ਮੌਜੂਦ ਸੀ। ਇਸ ਘਰ ਵਿੱਚ ਉਸ ਦਾ ਇੱਕ ਬੇਟਾ ਅਤੇ ਨਰਾਇਣ ਸਿੰਘ ਦਾ ਦੂਸਰਾ ਬੇਟਾ ਅਲੱਗ ਘਰ ਵਿੱਚ ਰਹਿ ਰਹੇ ਹਨ ।



Scroll to Top