Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 11 Oct 2026 | 4:51 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਵਾਚ ਐਂਡ ਵਾਰਡ ਅਧਿਕਾਰੀ ਅਮਰਜੀਤ ਸਿੰਘ ਨੂੰ ਸਦਮਾ

ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਵਾਚ ਐਂਡ ਵਾਰਡ ਅਧਿਕਾਰੀ ਅਮਰਜੀਤ ਸਿੰਘ ਨੂੰ ਸਦਮਾ

ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਵਾਚ ਐਂਡ ਵਾਰਡ ਅਧਿਕਾਰੀ ਅਮਰਜੀਤ ਸਿੰਘ ਨੂੰ ਸਦਮਾ
ਪਿਤਾ ਮਹਿੰਦਰ ਸਿੰਘ ਦਾ ਦੇਹਾਂਤ
ਪਟਿਆਲਾ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਵਾਚ ਐਂਡ ਵਾਰਡ ਅਫ਼ਸਰ ਸੁਬੇਦਾਰ ਮੇਜਰ (ਆਨਰੇਰੀ ਲੈਫਟੀਨੈਂਟ) ਰਿਟਾ. ਅਮਰਜੀਤ ਸਿੰਘ ਅਤੇ ਗੁਰਦੀਪ ਸਿੰਘ ਸਾਬਕਾ ਸਰਪੰਚ ਪਿੰਡ ਫਰੀਦਪੁਰ ਜੱਟਾਂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਪਿਤਾ ਸਰਦਾਰ ਮਹਿੰਦਰ ਸਿੰਘ ਦਾ ਦਿਹਾਂਤ ਹੋ ਗਿਆ । ਸਰਦਾਰ ਮਹਿੰਦਰ ਸਿੰਘ ਪਿਛਲੇ ਕਈ ਦਿਨਾਂ ਤੋਂ ਬੀਮਾਰ ਚਲ ਰਹੇ ਸਨ । ਮਹਿੰਦਰ ਸਿੰਘ ਪਿੰਡ ਫਰੀਦਪੁਰ ਵਿਚ ਸਭ ਤੋਂ ਵੱਧ ਉਮਰ 102 ਸਾਲ ਦੇ ਧਾਰਮਿਕ ਵਿਚਾਰਾਂ ਵਾਲੇ ਇਨਸਾਨ ਸਨ । ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਪਰਿਵਾਰ ਦੇ ਚਾਹੁਣ ਵਾਲਿਆਂ ਵਿੱਚ ਸੋਗ ਦੀ ਲਹਿਰ ਦੌੜ ਗਈ। ਅਮਰਜੀਤ ਸਿੰਘ ਦੇ ਪਰਿਵਾਰ ਨਾਲ ਪੰਜਾਬੀ ਯੂਨੀਵਰਸਿਟੀ ਦੇ ਕਰਮਚਾਰੀਆਂ, ਵੱਖ ਵੱਖ ਰਾਜਨੀਤਿਕ ਅਤੇ ਸਮਾਜਿਕ ਪਾਰਟੀਆਂ ਵੱਲੋਂ ਹਮਦਰਦੀ ਪ੍ਰਗਟ ਕੀਤੀ । ਸਰਦਾਰ ਮਹਿੰਦਰ ਸਿੰਘ ਦੀ ਅੰਤਿਮ ਅਰਦਾਸ ਮਿਤੀ 8 ਦਸੰਬਰ ਦਿਨ ਐਤਵਾਰ 12 ਤੋਂ 1ਵਜੇ ਉਨ੍ਹਾਂ ਦੇ ਜੱਦੀ ਪਿੰਡ ਫਰੀਦਪੁਰ ਜੱਟਾਂ ਦੇ ਗੁਰਦੁਆਰਾ ਸਾਹਿਬ ਵਿਖੇ ਹੋਵੇਗੀ ।

Advertisement
Advertisement
Advertisement
Advertisement
Scroll to Top