Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 11 Oct 2026 | 5:44 pm

+91 90915 01313 , +91 90916 01313

punjabbanni@gmail.com
punjabbani@yahoo.com

ਤਰਨਤਾਰਨ ਦੇ ਪਿੰਡ ਸਭਰਾਂ ਦੀ ਪੰਚਾਇਤ ਨੇ ਨਸ਼ਾ ਤਸਕਰਾਂ ਤੇ ਲੁੱਟਾਂ ਖੋਹਾਂ ਕਰਨ ਵਾਲਿਆਂ ਦੀ ਮਦਦ ਕਰਨ ਵਾਲਿਆਂ ਵਿਰੁੱਧ ਮਤਾ ਪਾਸ ਕਰਕੇ ਦਿੱਤਾ ਥਾਣੇ

ਤਰਨਤਾਰਨ ਦੇ ਪਿੰਡ ਸਭਰਾਂ ਦੀ ਪੰਚਾਇਤ ਨੇ ਨਸ਼ਾ ਤਸਕਰਾਂ ਤੇ ਲੁੱਟਾਂ ਖੋਹਾਂ ਕਰਨ ਵਾਲਿਆਂ ਦੀ ਮਦਦ ਕਰਨ ਵਾਲਿਆਂ ਵਿਰੁੱਧ ਮਤਾ ਪਾਸ ਕਰਕੇ ਦਿੱਤਾ ਥਾਣੇ

ਤਰਨਤਾਰਨ ਦੇ ਪਿੰਡ ਸਭਰਾਂ ਦੀ ਪੰਚਾਇਤ ਨੇ ਨਸ਼ਾ ਤਸਕਰਾਂ ਤੇ ਲੁੱਟਾਂ ਖੋਹਾਂ ਕਰਨ ਵਾਲਿਆਂ ਦੀ ਮਦਦ ਕਰਨ ਵਾਲਿਆਂ ਵਿਰੁੱਧ ਮਤਾ ਪਾਸ ਕਰਕੇ ਦਿੱਤਾ ਥਾਣੇ
ਤਰਨਤਾਰਨ : ਜਿ਼ਲ੍ਹਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਸਭਰਾਂ ਦੀ ਨਵੀਂ ਬਣੀ ਪੰਚਾਇਤ ਵੱਲੋਂ ਅੱਜ ਇੱਕ ਮਤਾ ਪਾ ਕੇ ਪੁਲਿਸ ਚੌਂਕੀ ਸੁਭਰਾਂ ਵਿਖੇ ਦਿੱਤਾ ਗਿਆ ਹੈ। ਜਿਸ ਵਿੱਚ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਸਰਪੰਚ ਅਵਤਾਰ ਸਿੰਘ ਨੇ ਦੱਸਿਆ ਕਿ ਪਿੰਡ ਸਭਰਾ ਅਤੇ ਨਾ ਲੱਗਦੇ ਪਿੰਡਾਂ ਵਿੱਚ ਲਗਾਤਾਰ ਵੱਡੇ ਪੱਧਰ ’ਤੇ ਲੁੱਟਾਂ ਖੋਹਾਂ ਅਤੇ ਨਸ਼ੇ ਦੀਆਂ ਵਾਰਦਾਤਾਂ ਵੱਧ ਰਹੀਆਂ ਹਨ। ਨਸ਼ੇੜੀਆਂ ਵੱਲੋਂ ਵੱਡੇ ਪੱਧਰ ’ਤੇ ਪਿੰਡ ’ਚ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ, ਜਿਸ ਦਾ ਕਾਰਨ ਇਹ ਬਣਦਾ ਹੈ ਕਿ ਇਹਨਾਂ ਨਸ਼ੇੜੀਆਂ ਨੂੰ ਪੁਲਿਸ ਕੋਲੋਂ ਕੋਈ ਮੁਹਤਬਰ ਛਡਵਾ ਦਿੰਦੇ ਹਨ। ਜਿਸ ਨੂੰ ਦੇਖਦੇ ਹੋਏ ਅੱਜ ਉਹਨਾਂ ਮਤਾ ਪਾ ਕੇ ਪੁਲਿਸ ਚੌਂਕੀ ਸਭਰਾ ਵਿਖੇ ਦਿੱਤਾ ਹੈ । ਇਸ ਮੌਕੇ ਪਿੰਡ ਸਭਰਾਂ ਦੇ ਪੰਚਾਇਤ ਮੈਂਬਰ ਕਾਰਜ ਸਿੰਘ ਅਤੇ ਹੋਰ ਮੋਹਤਬਾਰ ਆਗੂ ਵਲੋਂ ਕਿਹਾ ਗਿਆ ਕਿ ਲੁੱਟਾਂ ਖੋਹਾਂ ਕਰਨ ਵਾਲੇ ਅਤੇ ਨਸ਼ਾ ਤਸਕਰ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਦੇ ਪਿੱਛੇ ਨਾ ਤਾਂ ਪਿੰਡ ਦੀ ਪੰਚਾਇਤ ਜਾਵੇਗੀ ਅਤੇ ਨਾਂ ਦਾ ਕੋਈ ਹੋਰ ਮੋਹਤਬਰ ਜਾਵੇਗਾ, ਜੇ ਕੋਈ ਇਹਨਾਂ ਨੂੰ ਛਡਾਉਂਦਾ ਹੈ ਜਾਂ ਇਹਨਾਂ ਦੀ ਜ਼ਮਾਨਤ ਦਿੰਦਾ ਹੈ ਤਾਂ ਉਸ ’ਤੇ ਪਿੰਡ ਸਭਰਾ ਦੀ ਪੰਚਾਇਤ ਵੱਲੋਂ ਕਾਰਵਾਈ ਕਰਾਈ ਜਾਵੇਗੀ ਅਤੇ ਉਸ ਦਾ ਪਿੰਡ ਵਿੱਚੋਂ ਬਾਈਕਾਟ ਕੀਤਾ ਜਾਵੇਗਾ ।

Advertisement
Advertisement
Advertisement
Advertisement
Scroll to Top