Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 2:25 pm

+91 90915 01313 , +91 90916 01313

punjabbanni@gmail.com
punjabbani@yahoo.com

ਬਲੂ ਲਾਈਨ ਮੈਟਰੋ `ਤੇ ਕੇਬਲ ਚੋਰੀ ਹੋਣ ਕਾਰਨ ਮੈਟਰੋ ਹੋਈ ਕੁੱਝ ਸਮੇਂ ਲਈ ਹੋਲੀ

ਬਲੂ ਲਾਈਨ ਮੈਟਰੋ `ਤੇ ਕੇਬਲ ਚੋਰੀ ਹੋਣ ਕਾਰਨ ਮੈਟਰੋ ਹੋਈ ਕੁੱਝ ਸਮੇਂ ਲਈ ਹੋਲੀ

ਬਲੂ ਲਾਈਨ ਮੈਟਰੋ `ਤੇ ਕੇਬਲ ਚੋਰੀ ਹੋਣ ਕਾਰਨ ਮੈਟਰੋ ਹੋਈ ਕੁੱਝ ਸਮੇਂ ਲਈ ਹੋਲੀ
ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਮੈਟਰੋ ਤੋਂ ਸਫ਼ਰ ਕਰਨ ਵਾਲਿਆਂ ਨੂੰ ਅੱਜ ਉਸ ਸਮੇ਼ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ ਜਦੋਂ ਕੀਰਤੀ ਨਗਰ-ਮੋਤੀ ਨਗਰ ਵਿਚਕਾਰ ਕੇਬਲ ਚੋਰੀ ਕੀਤੇ ਜਾਣ ਦੀ ਘਟਨਾ ਸਾਹਮਣੇ ਆਈ । ਕੇਬਲ ਚੋਰੀ ਹੋਣ ਕਾਰਨ ਬਲੂ ਲਾਈਨ `ਤੇ ਚੱਲ ਰਹੀ ਮੈਟਰੋ ਦੀ ਰਫ਼ਤਾਰ ਨਾ-ਮਾਤਰ ਕਰਨੀ ਪਈ ਅਤੇ ਬ੍ਰੇਕਾਂ ਵੀ ਲਗਾਉਣੀਆਂ ਪਈਆਂ।ਉਕਤ ਘਟਨਾਕ੍ਰਮ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡੀ. ਐਮ. ਆਰ. ਸੀ. ਨੇ ਕਿਹਾ ਕਿ ਮੋਤੀ ਨਗਰ ਅਤੇ ਕੀਰਤੀ ਨਗਰ ਵਿਚਕਾਰ ਕੇਬਲ ਚੋਰੀ ਹੋਣ ਕਾਰਨ ਬਲੂ ਲਾਈਨ `ਤੇ ਸੇਵਾਵਾਂ ਦੇਰੀ ਨਾਲ ਹੋ ਰਹੀਆਂ ਹਨ ਅਤੇ ਇਸ ਲਈ ਉਨ੍ਹਾਂ ਨੂੰ ਅਫਸੋਸ ਹੈ ।

Advertisement
Advertisement
Advertisement
Advertisement
Scroll to Top