Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 2:26 pm

+91 90915 01313 , +91 90916 01313

punjabbanni@gmail.com
punjabbani@yahoo.com

ਹਾਈਕੋਰਟ ਨੇ ਕੀਤੀ ਬੇਅਦਬੀ ਮਾਮਲੇ ਵਿਚ ਵਿਧਾਇਕ ਦੀ ਸਜ਼ਾ ਸਸਪੈਂਡ

ਹਾਈਕੋਰਟ ਨੇ ਕੀਤੀ ਬੇਅਦਬੀ ਮਾਮਲੇ ਵਿਚ ਵਿਧਾਇਕ ਦੀ ਸਜ਼ਾ ਸਸਪੈਂਡ

ਹਾਈਕੋਰਟ ਨੇ ਕੀਤੀ ਬੇਅਦਬੀ ਮਾਮਲੇ ਵਿਚ ਵਿਧਾਇਕ ਦੀ ਸਜ਼ਾ ਸਸਪੈਂਡ
ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ ਬਣੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਦੇ ਮਹਿਰੌਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰੇਸ਼ ਯਾਦਵ ਦੀ 2016 ਦੀ ਬੇਅਦਬੀ ਮਾਮਲੇ ਵਿੱਚ ਸਜ਼ਾ ਮੁਅੱਤਲ ਕਰ ਦਿੱਤੀ ਹੈ । 29 ਨਵੰਬਰ ਨੂੰ ਮਲੇਰਕੋਟਲਾ ਦੀ ਅਦਾਲਤ ਨੇ ਯਾਦਵ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਸੀ । ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਰਮਿੰਦਰ ਸਿੰਘ ਗਰੇਵਾਲ ਦੀ ਅਦਾਲਤ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਨਰੇਸ਼ ਯਾਦਵ ਨੂੰ ਦੋਸ਼ੀ ਠਹਿਰਾਇਆ ਗਿਆ ਸੀ । ਹੁਣ ਜਸਟਿਸ ਮਹਾਬੀਰ ਸਿੰਘ ਸਿੰਧੂ ਦੀ ਹਾਈ ਕੋਰਟ ਦੇ ਬੈਂਚ ਨੇ ਹੇਠਲੀ ਅਦਾਲਤ ਦੇ ਨਾਲ-ਨਾਲ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਤੋਂ ਰਿਕਾਰਡ ਵੀ ਮੰਗਿਆ ।

Advertisement
Advertisement
Advertisement
Advertisement
Scroll to Top