Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 7:42 am

+91 90915 01313 , +91 90916 01313

punjabbanni@gmail.com
punjabbani@yahoo.com

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ ਨੇ ਸੁਖਬੀਰ ਸਿੰਘ ਬਾਦਲ ਤੇ ਸਾਥੀਆਂ ਲਈ ਸਜ਼ਾ ਤੈਅ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ ਨੇ ਸੁਖਬੀਰ ਸਿੰਘ ਬਾਦਲ ਤੇ ਸਾਥੀਆਂ ਲਈ ਸਜ਼ਾ ਤੈਅ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ ਨੇ ਸੁਖਬੀਰ ਸਿੰਘ ਬਾਦਲ ਤੇ ਸਾਥੀਆਂ ਲਈ ਸਜ਼ਾ ਤੈਅ
ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ ਨੇ ਸੁਖਬੀਰ ਸਿੰਘ ਬਾਦਲ ਤੇ ਸਾਥੀਆਂ ਲਈ ਸਜ਼ਾ ਤੈਅ ਕਰ ਦਿੱਤੀ ਹੈ । ਨਿਸ਼ਚਿਤ ਸਜ਼ਾ ਮੁਤਾਬਕ ਇਹ ਸਾਰੇ ਕੱਲ੍ਹ ਮਿਤੀ 3 ਦਸੰਬਰ 2024 ਤੋਂ ਸੰਗਤ ਲਈ ਬਣੇ ਬਾਥਰੂਮਾਂ ਦੀ 12.00 ਤੋਂ 1.00 ਵਜੇ ਤੱਕ ਸਫਾਈ ਕਰਨਗੇ । ਮੈਨੇਜਰ ਸ੍ਰੀ ਦਰਬਾਰ ਸਾਹਿਬ ਹਾਜ਼ਰੀ ਚਿੰਨਤਾ ਕਰਨਗੇ । ਇਸ ਉਪਰੰਤ ਇਕ ਘੰਟਾ ਲੰਗਰ ਵਿਚ ਭਾਂਡੇ ਮਾਂਜਣਗੇ । ਇਸ ਉਪਰੰਤ ਗੁਰਬਾਣੀ ਕੀਰਤਨ ਸਰਵਰਣ ਕਰਨਗੇ । ਇਹਨਾਂ ਸਾਰਿਆਂ ਦੇ ਗੱਲ ਵਿਚ ਤਖਤੀ ਪਾਈ ਜਾਵੇਗੀ ਜੋ ਸ੍ਰੀ ਅਕਾਲ ਤਖਤ ਸਾਹਿਬ ਤੋਂ ਪਾਈ ਜਾਂਦੀ ਹੈ, ਪਾਈ ਜਾਵੇਗੀ । ਇਸ ਤੋਂ ਇਲਾਵਾ ਵ੍ਹੀਲ ਚੇਅਰ ’ਤੇ ਬੈਠੇ ਸੁਖਦੇਵ ਸਿੰਘ ਢੀਂਡਸਾ ਤੇ ਸੁਖਬੀਰ ਸਿੰਘ ਬਾਦਲ ਹੱਥ ਵਿਚ ਬਰਛਾ ਫੜ ਕੇ ਤਖਤ ਸਾਹਿਬਾਨ ’ਤੇ ਦੋ-ਦੋ ਦਿਨ ਸਵੇਰੇ 9.00 ਤੋਂ 10.00 ਵਜੇ ਤੱਕ ਬੈਠਣਗੇ । ਸ੍ਰੀ ਦਰਬਾਰ ਸਾਹਿਬ ਤੇ ਦਰਸ਼ਨੀ ਡਿਓੜੀ ਦੇ ਬਾਹਰ ਇਹ ਸੇਵਾ ਨਿਭਾਈ ਜਾਵੇਗੀ । ਇਸ ਤੋਂ ਇਲਾਵਾ ਭਾਂਡੇ ਮਾਂਜਣ ਦੀ ਸੇਵਾ ਕੀਤੀ ਜਾਵੇਗੀ । ਕੀਰਤਣ ਸਰਵਣ ਕਰਨਾ ਹੋਵੇਗਾ ਤੇ ਸੁਖਮਨੀ ਸਾਹਿਬ ਦਾ ਪਾਠ ਕਰਨਾ ਹੋਵੇਗਾ ।

Advertisement
Advertisement
Advertisement
Advertisement
Scroll to Top