Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 6:45 am

+91 90915 01313 , +91 90916 01313

punjabbanni@gmail.com
punjabbani@yahoo.com

ਸਰਕਾਰਾਂ ਦੌਰਾਨ ਹੋਈਆਂ ਗਲਤੀਆਂ ਖਿਲਾਫ਼ ਮੈਂ ਆਵਾਜ਼ ਬੁਲੰਦ ਨਹੀਂ ਕੀਤੀ : ਬਿਕਰਮ ਸਿੰਘ ਮਜੀਠੀਆ

ਸਰਕਾਰਾਂ ਦੌਰਾਨ ਹੋਈਆਂ ਗਲਤੀਆਂ ਖਿਲਾਫ਼ ਮੈਂ ਆਵਾਜ਼ ਬੁਲੰਦ ਨਹੀਂ ਕੀਤੀ : ਬਿਕਰਮ ਸਿੰਘ ਮਜੀਠੀਆ

ਸਰਕਾਰਾਂ ਦੌਰਾਨ ਹੋਈਆਂ ਗਲਤੀਆਂ ਖਿਲਾਫ਼ ਮੈਂ ਆਵਾਜ਼ ਬੁਲੰਦ ਨਹੀਂ ਕੀਤੀ : ਬਿਕਰਮ ਸਿੰਘ ਮਜੀਠੀਆ
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਜੀਠੀਆ ਨੇ ਕਬੂਲੀ ਗਲਤੀ
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੱਖ ਸਾਹਿਬਾਨ ਦੀ ਮੀਟਿੰਗ ਜਾਰੀ ਹੈ। ਅਕਾਲੀ ਦਲ ਦੀ ਸਰਕਾਰ ਵੇਲੇ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਮੁਆਫੀ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਵਿੱਚ ਸੁਖਬੀਰ ਬਾਦਲ ਤੇ ਹੋਰ ਸਿੱਖ ਮੰਤਰੀਆਂ ਦੇ ਬਿਆਨ ਦਰਜ ਕੀਤੇ ਗਏ । ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ “ਮੈਂ 2007 – 2009 ਅਤੇ 2009 – 2012 ਤੱਕ ਮੰਤਰੀ ਮੰਡਲ ਦਾ ਹਿੱਸਾ ਨਹੀਂ ਸੀ । ਮੈਂ 2012 ਤੋਂ 2017 ਤੱਕ ਕੈਬਨਿਟ ਦਾ ਹਿੱਸਾ ਸੀ । ਕਿਸੇ ਵੀ ਕੈਬਨਿਟ ਮੀਟਿੰਗ ਵਿੱਚ ਮੁਆਫੀ ਜਾਂ ਫਿਰ ਜੋ ਕਿ ਮੁੱਦਿਆਂ ਦਾ ਜ਼ਿਕਰ ਕੀਤਾ ਗਿਆ, ਅਜਿਹੇ ਕਿਸੇ ਵੀ ਮੁੱਦੇ ਚ ਮੈਂ ਸ਼ਾਮਿਲ ਨਹੀਂ ਸੀ ਪਰ ਮੈਂ ਆਪਣੀ ਗਲਤੀ ਸਵੀਕਾਰ ਕਰਦਾ ਹਾਂ ਕਿ ਮੈਂ ਉਸ ਮੰਤਰੀ ਮੰਡਲ ਦਾ ਹਿੱਸਾ ਸੀ । ਮੈਂ ਸਰਕਾਰਾਂ ਦੌਰਾਨ ਹੋਈਆਂ ਗਲਤੀਆਂ ਖਿਲਾਫ਼ ਆਵਾਜ਼ ਬੁਲੰਦ ਨਹੀਂ ਕੀਤੀ, ਇਸ ਲਈ ਮੈਂ ਹੱਥ ਜੋੜ ਕੇ ਮੁਆਫੀ ਮੰਗਦਾ ਹਾਂ।

Advertisement
Advertisement
Advertisement
Advertisement
Scroll to Top