Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 5:33 pm

+91 90915 01313 , +91 90916 01313

punjabbanni@gmail.com
punjabbani@yahoo.com

ਮੁੰਬਈ ਵਿੱਚ ਮੌਨਸੂਨ ਦੀ ਆਮਦ

ਮੁੰਬਈ ਵਿੱਚ ਮੌਨਸੂਨ ਦੀ ਆਮਦ

ਮੁੰਬਈ ਵਿੱਚ ਮੌਨਸੂਨ ਦੀ ਆਮਦ
ਨਵੀਂ ਦਿੱਲੀ/ਮੁੰਬਈ, 25 ਜੂਨ
ਦਿੱਲੀ ਤੇ ਮੁੰਬਈ ਵਿੱਚ ਮੌਨਸੂਨ ਨੇ ਦਸਤਕ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਮੁਤਾਬਕ ਦਿੱਲੀ ਵਿਚ ਮੌਨਸੂਨ ਮਿੱਥੇ ਸਮੇਂ ਨਾਲੋਂ ਦੋ ਦਿਨ ਪਹਿਲਾਂ ਜਦੋਂਕਿ ਦੇਸ਼ ਦੀ ਵਿੱਤੀ ਰਾਜਧਾਨੀ ਵਿਚ ਦੋ ਹਫਤਿਆਂ ਦੀ ਦੇਰੀ ਨਾਲ ਪਹੁੰਚਿਆ ਹੈ। ਵਿਭਾਗ ਦੇ ਅਧਿਕਾਰੀ ਮੁਤਾਬਕ ਮੌਨਸੂਨ ਦੀ ਸ਼ੁਰੂਆਤ ਮੱਠੀ ਰਹੀ, ਪਰ ਹੁਣ ਇਸ ਵਿੱਚ ਤੇਜ਼ੀ ਆ ਰਹੀ ਹੈ ਤੇ ਇਹ ਮਹਾਰਾਸ਼ਟਰ, ਸਮੁੱਚੇ ਕਰਨਾਟਕ, ਕੇਰਲ, ਤਾਮਿਲਨਾਡੂ, ਛੱਤੀਸਗੜ੍ਹ, ਉੜੀਸਾ, ਪੂਰਬੀ ਭਾਰਤ, ਪੱਛਮੀ ਬੰਗਾਲ, ਝਾਰਖੰਡ, ਬਿਹਾਰ, ਪੂਰਬੀ ਯੂਪੀ, ਉੱਤਰਾਖੰਡ, ਹਿਮਾਚਲ ਪ੍ਰਦੇਸ਼ ਦੇ ਬਹੁਤੇ ਹਿੱਸਿਆਂ ਤੇ ਹਰਿਆਣਾ ਦੇ ਕੁਝ ਹਿੱਸਿਆਂ ਵਿਚ ਪਹੁੰਚ ਗਿਆ ਹੈ। ਆਮ ਤੌਰ ’ਤੇ ਕੇਰਲ ਵਿਚ ਮੌਨਸੂਨ 1 ਜੂਨ ਤੱਕ, ਮੁੰਬਈ ਵਿੱਚ 11 ਜੂਨ ਤੇ ਕੌਮੀ ਰਾਜਧਾਨੀ ਵਿੱਚ 27 ਜੂਨ ਤੱਕ ਪਹੁੰਚ ਜਾਂਦਾ ਹੈ। ਮੌਨਸੂਨ ਉੱਤਰੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ, ਜਿਸ ਵਿੱਚ ਲੱਦਾਖ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਜੰਮੂ-ਕਸ਼ਮੀਰ ਦੇ ਵੱਡੇ ਹਿੱਸੇ ਸ਼ਾਮਲ ਹਨ, ਨਿਰਧਾਰਤ ਸਮੇਂ ਤੋਂ ਜਾਂ ਇਸ ਤੋਂ ਥੋੜ੍ਹਾ ਪਹਿਲਾਂ ਪਹੁੰਚ ਗਿਆ ਹੈ, ਪਰ ਮੱਧ ਭਾਰਤ ਵਿੱਚ ਇਹ ਅਜੇ ਵੀ ਨਿਰਧਾਰਿਤ ਸਮੇਂ ਨਾਲੋਂ 10-12 ਦਿਨ ਪਿੱਛੇ ਹੈ, ਜਿੱਥੇ ਜ਼ਿਆਦਾਤਰ ਕਿਸਾਨ ਖੇਤੀ ਲਈ ਮੀਂਹ ’ਤੇ ਟੇਕ ਰੱਖਦੇ ਹਨ।

Advertisement
Advertisement
Advertisement
Advertisement
Scroll to Top