Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦ‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰ

ਸਿਲਕ ਐਕਸਪੋ-2024 , 4 ਦਸੰਬਰ ਤੋਂ

ਦੁਆਰਾ: Punjab Bani ਪ੍ਰਕਾਸ਼ਿਤ :Monday, 02 December, 2024, 07:11 PM

ਸਿਲਕ ਐਕਸਪੋ-2024 , 4 ਦਸੰਬਰ ਤੋਂ
ਰੇਸ਼ਮ ਉਦਪਾਦਕਾਂ ਅਤੇ ਕਾਰੀਗਰਾਂ ਨੂੰ ਉਤਸ਼ਾਹਿਤ ਕਰਨਾ ਹੈ ਮੁੱਖ ਮੰਤਵ : ਮੋਹਿੰਦਰ ਭਗਤ
ਚੰਡੀਗੜ,2 ਦਸੰਬਰ : ਪੰਜਾਬ ‘ਚ ਰੇਸ਼ਮ ਦੇ ਕਿੱਤੇ ਨਾਲ ਸਬੰਧਤ ਰੇਸ਼ਮ ਕੀਟ ਪਾਲਕਾਂ ਅਤੇ ਰੇਸ਼ਮ ਦੇ ਕਾਰੀਗਰਾਂ, ਸੈਲਫ ਹੈਲਪ ਗਰੁੱਪਾਂ ਅਤੇ ਵਿਸ਼ੇਸ ਤੌਰ ਤੇ ਔਰਤਾਂ ਨੂੰ ਉਤਸ਼ਾਹਿਤ ਕਰਨ ਅਤੇ ਉਹਨਾਂ ਦੀ ਆਮਦਨ ਵਧਾਉਣ ਦੇ ਉਦੇਸ਼ ਨਾਲ ਸਿਲਕ ਐਕਸਪੋ-2024 ਦਾ ਆਯੋਜ਼ਨ ਕੀਤਾ ਜਾ ਰਿਹਾ ਹੈ । ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਲਕ ਐਕਸਪੋ 4 ਦਸੰਬਰ ਤੋਂ 9 ਦਸੰਬਰ-2024 ਤੱਕ ਕਿਸਾਨ ਭਵਨ ਸੈਕਟਰ-35, ਚੰਡੀਗੜ੍ਹ ਵਿਖੇ ਲਗਾਇਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਇਹ ਐਕਸਪੋ ਸਿਲਕ ਮਾਰਕ ਆਰਗੇਨਾਈਜੇਸ਼ਨ ਆਫ ਇੰਡੀਆ ਅਤੇ ਬਾਗਬਾਨੀ ਵਿਭਾਗ ਪੰਜਾਬ ਦੇ ਆਪਸੀ ਸਹਿਯੋਗ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ । ਸ੍ਰੀ ਭਗਤ ਨੇ ਅੱਗੇ ਦੱਸਿਆ ਕਿ ਇਸ ਸਮਾਰੋਹ ਵਿੱਚ ਭਾਰਤ ਦੇ ਸਮੂਹ ਰਾਜਾਂ ਦੇ ਕਾਰੀਗਰ, ਵਪਾਰੀ, ਰੇਸ਼ਮ ਬੋਰਡ ਦੇ ਰਜਿਸਟਰਡ ਅਦਾਰੇ, ਸੁਸ਼ਾਇਟੀਜ਼ ਵੱਲੋਂ ਸਿਲਕ ਨਾਲ ਸਬੰਧਤ ਵੱਖ-ਵੱਖ ਕਿਸਮਾਂ ਦੇ ਸਟਾਲ ਲਗਾਏ ਜਾਣਗੇ ।



Scroll to Top