Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 7:42 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਦੀਆਂ ਪੰਜ ਨਗਰ ਨਿਗਮਾਂ ਲਈ ਕਾਂਗਰਸ ਨੇ ਬਣਾਈ ਸਕਰੀਨਿੰਗ ਕਮੇਟੀ

ਪੰਜਾਬ ਦੀਆਂ ਪੰਜ ਨਗਰ ਨਿਗਮਾਂ ਲਈ ਕਾਂਗਰਸ ਨੇ ਬਣਾਈ ਸਕਰੀਨਿੰਗ ਕਮੇਟੀ

ਪੰਜਾਬ ਦੀਆਂ ਪੰਜ ਨਗਰ ਨਿਗਮਾਂ ਲਈ ਕਾਂਗਰਸ ਨੇ ਬਣਾਈ ਸਕਰੀਨਿੰਗ ਕਮੇਟੀ
ਚੰਡੀਗੜ੍ਹ : ਭਾਰਤ ਦੀ ਸਿਆਸਤ ਦੇ ਗਲਿਆਰਿਆਂ ਵਿਚ ਇਕ ਇਤਿਹਾਸਕ ਪਾਰਟੀ ਕਾਂਗਰਸ ਨੇ ਪੰਜ ਨਗਰ ਨਿਗਮਾਂ ਲਈ ਸਕਰੀਨਿੰਗ ਕਮੇਟੀ ਦਾ ਗਠਨ ਕਰ ਦਿੱਤਾ ਹੈ। ਉਕਤ ਕਮੇਟੀ ਦੀ ਅਗਵਾਈ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਕਰਨਗੇ।
ਸਕਰੀਨਿੰਗ ਕਮੇਟੀ ਅੰਮਿ੍ਤਸਰ : ਤਿ੍ਪਤ ਰਜਿੰਦਰ ਸਿੰਘ ਬਾਜਵਾ (ਚੇਅਰਮੈਨ), ਕੁਸ਼ਲਦੀਪ ਸਿੰਘ ਢਿੱਲੋਂ, ਅਮਿਤ ਵਿੱਜ, ਮੋਹਿਤ ਮੋਹਿੰਦਰਾ, ਜਗਦਰਸ਼ਨ ਕੌਰ।

ਲੁਧਿਆਣਾ : ਰਾਣਾ ਕੇਪੀ ਸਿੰਘ (ਚੇਅਰਮੈਨ), ਰਣਦੀਪ ਸਿੰਘ ਨਾਭਾ, ਹਰਦਿਆਲ ਸਿੰਘ ਕੰਬੋਜ, ਤਿ੍ਲੋਚਨ ਸਿੰਘ, ਗੁਰਦਰਸ਼ਨ ਕੌਰ ਰੰਧਾਵਾ।
ਜਲੰਧਰ : ਗੁਰਕੀਰਤ ਸਿੰਘ (ਚੇਅਰਮੈਨ), ਪਵਨ ਆਦੀਆ, ਸੁੰਦਰ ਸ਼ਾਮ ਅਰੋੜਾ, ਮਦਨ ਲਾਲ ਜਲਾਲਪੁਰ, ਮਮਤਾ ਦੱਤਾ।

ਪਟਿਆਲਾ : ਕੁਲਜੀਤ ਸਿੰਘ ਨਾਗਰਾ (ਚੇਅਰਮੈਨ), ਮਲਕੀਤ ਸਿੰਘ ਦਾਖਾ, ਅਸ਼ਵਨੀ ਸ਼ਰਮਾ, ਰਾਕੇਸ਼ ਕੰਬੋਜ, ਪਵਨ ਦੀਵਾਨ।

ਫਗਵਾੜਾ : ਅਰੁਣਾ ਚੌਧਰੀ (ਚੇਅਰਪਰਸਨ), ਸੁਖਪਾਲ ਸਿੰਘ ਭੁੱਲਰ, ਨਵਤੇਜ ਸਿੰਘ ਚੀਮਾ, ਹਰਿੰਦਰ ਸਿੰਘ ਹੈਰੀਮਾਨ, ਅੰਗਦ ਸੈਣੀ।

Advertisement
Advertisement
Advertisement
Advertisement
Scroll to Top