Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 4:57 pm

+91 90915 01313 , +91 90916 01313

punjabbanni@gmail.com
punjabbani@yahoo.com

ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ

ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ

ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ
ਅੰਮ੍ਰਿਤਸਰ : ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ, ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋ ਤਿੰਨ ਵਿਅਕਤੀਆ ਨੂੰ ਗ੍ਰਿਫਤਾਰ ਕਰਕੇ 4 ਕਿਲੋਗ੍ਰਾਮ ਹੈਰੋਇਨ ਜੋ ਕਿ ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੀ ਗਈ ਸੀ ਸਮੇਤ ਪਿਸਟਲ ਬਰਾਮਦ ਕੀਤੀ ਗਈ । ਥਾਣਾ ਘਰਿੰਡਾ ਵਿਖੇ ਐਨ. ਡੀ. ਪੀ. ਐਸ. ਐਕਟ ਤਹਿਤ ਐਫ. ਆਈ. ਆਰ. ਦਰਜ ਕਰਕੇ ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਕੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਬੇਨਕਾਬ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ ।

Advertisement
Advertisement
Advertisement
Advertisement
Scroll to Top