ਗੁਨਾਹਾਂ ਦੀ ਸਜ਼ਾ ਭੁਗਤ ਰਹੇ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਜੂਠੇ ਬਰਤਨਾਂ ਦੀ ਕੀਤੀ ਸੇਵਾ
ਦੁਆਰਾ: Punjab Bani ਪ੍ਰਕਾਸ਼ਿਤ :Tuesday, 03 December, 2024, 12:30 PM

ਗੁਨਾਹਾਂ ਦੀ ਸਜ਼ਾ ਭੁਗਤ ਰਹੇ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਜੂਠੇ ਬਰਤਨਾਂ ਦੀ ਕੀਤੀ ਸੇਵਾ
ਅੰਮ੍ਰਿਤਸਰ : ਸਿੱਖਾਂ ਦੀ ਸਿਰਮੌਰ ਸੰਸਥਾ ਸ੍ਰੀ ਅਕਾਲ ਤਖਤ ਸਾਹਿਬ ਤੋਂ ਲੱਗੀ ਧਾਰਮਿਕ ਸਜ਼ਾ ਪੂਰੀ ਕਰਨ ਲਈ ਸੁਖਬੀਰ ਸਿੰਘ ਬਾਦਲ ਵਲੋਂ ਸ੍ਰੀ ਗੁਰੂ ਰਾਮਦਾਸ ਲੰਗਰ ’ਚ ਜੂਠੇ ਬਰਤਨ ਸਾਫ਼ ਕਰਨ ਦੀ ਸੇਵਾ ਨਿਭਾਈ ਗਈ ।