Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 4:48 am

+91 90915 01313 , +91 90916 01313

punjabbanni@gmail.com
punjabbani@yahoo.com

ਵਾਰਡ ਨੰਬਰ 5, ਏਕਤਾ ਵਿਹਾਰ ਦੀ ਗਲੀ ਨੰਬਰ 6-ਏ ਦੇ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ

ਵਾਰਡ ਨੰਬਰ 5, ਏਕਤਾ ਵਿਹਾਰ ਦੀ ਗਲੀ ਨੰਬਰ 6-ਏ ਦੇ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ

ਵਾਰਡ ਨੰਬਰ 5, ਏਕਤਾ ਵਿਹਾਰ ਦੀ ਗਲੀ ਨੰਬਰ 6-ਏ ਦੇ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ
ਪਟਿਆਲਾ, 7 ਦਸੰਬਰ : ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਟਿਆਲਾ ਦਿਹਾਤੀ ਵਿੱਚ ਵਿਕਾਸ ਕਾਰਜਾਂ ਦੀ ਰਫਤਾਰ ਬਹੁਤ ਤੇਜ਼ੀ ਨਾਲ ਚੱਲ ਰਹੀ ਹੈ । ਇਸੇ ਲੜੀ ਤਹਿਤ ਵਾਰਡ ਨੰਬਰ 5, ਏਕਤਾ ਵਿਹਾਰ ਦੀ ਗਲੀ ਨੰਬਰ 6-ਏ ਜੋ ਕਿ ਕਾਫੀ ਸਮੇਂ ਤੋਂ ਅੱਧੀ ਪੱਕੀ ਬਣੀ ਹੋਈ ਸੀ ਅਤੇ ਅੱਧੀ ਕੱਚੀ ਸੀ, ਨੂੰ ਪੂਰੀ ਤਰ੍ਹਾਂ ਲੈਵਲ ਕਰਕੇ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ। ਨਗਰ ਨਿਗਮ ਦੇ ਜੇ. ਈ. ਹਰਭਜਨ ਸਿੰਘ ਅਤੇ ਠੇਕੇਦਾਰ ਤਰਸੇਮ ਸਿੰਗਲਾ ਵੱਲੋਂ ਨਗਰ ਨਿਗਮ ਦੀ ਟੀਮ ਨਾਲ ਇਹ ਕੰਮ ਸ਼ੁਰੂ ਕੀਤਾ ਗਿਆ । ਇਸ ਦੌਰਾਨ ਬਲਾਕ ਪ੍ਰਧਾਨ ਦਵਿੰਦਰ ਕੌਰ, ਬਲਾਕ ਪ੍ਰਧਾਨ ਚਰਨਜੀਤ ਸਿੰਘ ਐਸਕੇ, ਜਤਿੰਦਰ ਕੌਰ ਐਸ. ਕੇ., ਸਰਪੰਚ ਸੰਤੋਖ ਸਿੰਘ ਸ਼ੋਕੀ, ਮਨਦੀਪ ਸਿੰਘ ਵਿਰਦੀ, ਪ੍ਰਵੀਨ ਕੌਰ ਵਿਰਦੀ, ਧਨਰਾਜ ਗੁਪਤਾ, ਹਰਬੰਸ ਸਿੰਘ ਫੌਜੀ, ਚੰਦਰੇਸ਼ ਯਾਦਵ, ਕਮਰਜੀਤ ਸਿੰਘ ਬੈਂਸ, ਇਨਾਇਤ ਅਲੀ ਅਤੇ ਕਲੋਨੀ ਦੇ ਪਤਵੰਤੇ ਸੱਜਣਾਂ ਵੀ ਮੌਜੂਦ ਸਨ, ਜਿਨ੍ਹਾਂ ਨੇ ਸਿਹਤ ਮੰਤਰੀ ਦਾ ਧੰਨਵਾਦ ਕੀਤਾ ।

Advertisement
Advertisement
Advertisement
Advertisement
Scroll to Top