ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਕਰਨਗੇ ਕਾਦੀਆਂ ਵਿਖੇ ਸ਼ਹੀਦ ਰਾਮ ਪ੍ਰਕਾਸ਼ ਪ੍ਰਭਾਕਰ ਦੀ 33ਵੀਂ ਬਰਸੀ ਮੌਕੇ ਮਨਾਏ ਜਾ ਰਹੇ ਸਮਾਗਮਾਂ `ਚ ਸਿ਼ਰਕਤ
ਦੁਆਰਾ: Punjab Bani ਪ੍ਰਕਾਸ਼ਿਤ :Saturday, 07 December, 2024, 12:58 PM

ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਕਰਨਗੇ ਕਾਦੀਆਂ ਵਿਖੇ ਸ਼ਹੀਦ ਰਾਮ ਪ੍ਰਕਾਸ਼ ਪ੍ਰਭਾਕਰ ਦੀ 33ਵੀਂ ਬਰਸੀ ਮੌਕੇ ਮਨਾਏ ਜਾ ਰਹੇ ਸਮਾਗਮਾਂ `ਚ ਸਿ਼ਰਕਤ
ਗੁਰਦਾਸਪੁਰ : ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਕਾਦੀਆਂ ਵਿਖੇ ਸ਼ਹੀਦ ਰਾਮ ਪ੍ਰਕਾਸ਼ ਪ੍ਰਭਾਕਰ ਦੀ 33ਵੀਂ ਬਰਸੀ ਮੌਕੇ ਮਨਾਏ ਜਾ ਰਹੇ ਸਮਾਗਮਾਂ `ਚ ਸਿ਼ਰਕਤ ਕਰਨਗੇ । 15 ਦਸੰਬਰ ਨੂੰ ਕਾਦੀਆਂ ਦੀ ਦਾਣਾ ਮੰਡੀ ਵਿਖੇ ਹੋਣ ਵਾਲੇ ਇਸ ਸਮਾਗਮ ਦੌਰਾਨ ਰਾਸ਼ਟਰੀ ਸਵੈਮ ਸੇਵਕ ਸੰਘ (ਆਰ. ਐਸ. ਐਸ. ) ਦੇ ਸਹਿ ਸਕੱਤਰ ਅਰੁਣ ਕੁਮਾਰ ਵੀ ਪਹੁੰਚ ਰਹੇ ਹਨ । ਤਿਆਰੀਆਂ ਸਬੰਧੀ ਆਰ. ਐਸ. ਐਸ. ਵੱਲੋਂ ਐਕਸ਼ਨ ਪਲਾਨ ਤਿਆਰ ਕੀਤਾ ਗਿਆ ਹੈ ।