Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 1:27 pm

+91 90915 01313 , +91 90916 01313

punjabbanni@gmail.com
punjabbani@yahoo.com

ਜਸਟਿਸ ਮਨਮੋਹਨ ਨੇ ਸੁਪਰੀਮ ਕੋਰਟ ਦੇ ਜੱਜ ਵਜੋਂ ਸਹੁੰ ਚੁੱਕੀ

ਜਸਟਿਸ ਮਨਮੋਹਨ ਨੇ ਸੁਪਰੀਮ ਕੋਰਟ ਦੇ ਜੱਜ ਵਜੋਂ ਸਹੁੰ ਚੁੱਕੀ

ਜਸਟਿਸ ਮਨਮੋਹਨ ਨੇ ਸੁਪਰੀਮ ਕੋਰਟ ਦੇ ਜੱਜ ਵਜੋਂ ਸਹੁੰ ਚੁੱਕੀ
ਨਵੀਂ ਦਿੱਲੀ : ਭਾਰਤ ਦੇ ਚੀਫ਼ ਜਸਟਿਸ ਸੰਜੀਵ ਖੰਨਾ ਨੇ ਅੱਜ ਦਿੱਲੀ ਹਾਈ ਕੋਰਟ ਦੇ ਚੀਫ਼ ਜਸਟਿਸ ਮਨਮੋਹਨ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਸਹੁੰ ਚੁਕਾਈ। ਜਸਟਿਸ ਮਨਮੋਹਨ ਦੇ ਸਹੁੰ ਚੁੱਕਣ ਤੋਂ ਬਾਅਦ ਸਿਖ਼ਰਲੀ ਅਦਾਲਤ ਵਿੱਚ ਜੱਜਾਂ ਦੀ ਗਿਣਤੀ ਵਧ ਕੇ 33 ਹੋ ਗਈ ਹੈ । ਸੁਪਰੀਮ ਕੋਰਟ ਵਿੱਚ ਜੱਜਾਂ ਦੀਆਂ ਮਨਜ਼ੂਰਸ਼ੁਦਾ ਆਸਾਮੀਆਂ 34 ਹਨ। ਸੁਪਰੀਮ ਕੋਰਟ ਵਿੱਚ ਹੋਏ ਸਹੁੰ ਚੁੱਕ ਸਮਾਰੋਹ ਦੌਰਾਨ ਜਸਟਿਸ ਮਨਮੋਹਨ (61) ਨੂੰ ਅਹੁਦੇ ਦੀ ਸਹੁੰ ਚੁਕਾਈ ਗਈ । ਸੁਪਰੀਮ ਕੋਰਟ ਦੇ ਕੌਲਿਜੀਅਮ ਨੇ 28 ਨਵੰਬਰ ਨੂੰ ਜਸਟਿਸ ਮਨਮੋਹਨ ਨੂੰ ਸਿਖ਼ਰਲੀ ਅਦਾਲਤ ਵਿੱਚ ਪਰਮੋਟ ਕਰਨ ਦੀ ਸਿਫ਼ਾਰਸ਼ ਕੀਤੀ ਸੀ । ਜਸਟਿਸ ਮਨਮੋਹਨ ਨੂੰ 3 ਦਸੰਬਰ ਨੂੰ ਸਿਖ਼ਰਲੀ ਅਦਾਲਤ ਦੇ ਜੱਜ ਵਜੋਂ ਨਿਯੁਕਤ ਕੀਤਾ ਗਿਆ ਸੀ। ਜਸਟਿਸ ਮਨਮੋਹਨ ਹਾਈ ਕੋਰਟ ਦੇ ਜੱਜਾਂ ਦੀ ਸਾਂਝੀ ਆਲ ਇੰਡੀਆ ਸੀਨੀਆਰਤਾ ਵਿੱਚ ਦੂਜੇ ਨੰਬਰ ’ਤੇ ਸਨ ਅਤੇ ਉਹ ਦਿੱਲੀ ਹਾਈ ਕੋਰਟ ਵਿੱਚ ਸਭ ਤੋਂ ਸੀਨੀਅਰ ਜੱਜ ਸਨ ।

Advertisement
Advertisement
Advertisement
Advertisement
Scroll to Top