Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 6:42 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਦੇ ਪਲੇਅਵੇਅ ਸਕੂਲਾਂ ਲਈ ਨਵੀਆਂ ਗਾਈਡਲਾਈਨਜ਼ ਹੋਈਆਂ ਜਾਰੀ

ਪੰਜਾਬ ਦੇ ਪਲੇਅਵੇਅ ਸਕੂਲਾਂ ਲਈ ਨਵੀਆਂ ਗਾਈਡਲਾਈਨਜ਼ ਹੋਈਆਂ ਜਾਰੀ

ਪੰਜਾਬ ਦੇ ਪਲੇਅਵੇਅ ਸਕੂਲਾਂ ਲਈ ਨਵੀਆਂ ਗਾਈਡਲਾਈਨਜ਼ ਹੋਈਆਂ ਜਾਰੀ
ਚੰਡੀਗੜ੍ਹ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਮੰਤਰੀ ਡਾ. ਬਲਜੀਤ ਕੌਰ ਨੇ ਪਲੇਅਵੇਅ ਸਕੂਲਾਂ ਲਈ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਹਨ । ਉਨ੍ਹਾਂ ਕਿਹਾ ਕਿ ਪਲੇਅਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਹੋਣੀ ਲਾਜ਼ਮੀ ਹੈ ਤੇ ਸਕੂਲ ਦੀ ਚਾਰ-ਦੀਵਾਰੀ ਸੁਰੱਖਿਅਤ ਹੋਣੀ ਚਾਹੀਦੀ ਹੈ । ਸਕੂਲ ਦੇ ਕਲਾਸਰੂਮ ਖੁੱਲ੍ਹੇ ਤੇ ਹਵਾਦਾਰ ਹੋਣੇ ਚਾਹੀਦੇ ਹਨ । 20 ਤੋਂ ਵੱਧ ਬੱਚਿਆਂ ਨੂੰ ਇਕ ਅਧਿਆਪਕ ਨਹੀਂ ਪੜ੍ਹਾ ਸਕੇਗਾ । ਸਕੂਲਾਂ ’ਚ ਬੱਚਿਆਂ ਦੀ ਸੁਰੱਖਿਆ ਲਈ ਸੀ. ਸੀ. ਟੀ. ਵੀ. ਕੈਮਰੇ ਹੋਣੇ ਲਾਜ਼ਮੀ ਹਨ ਤੇ ਕੁੜੀਆਂ ਤੇ ਮੁੰਡਿਆਂ ਲਈ ਵੱਖਰੇ-ਵੱਖਰੇ ਬਾਥਰੂਮ ਹੋਣੇ ਚਾਹੀਦੇ ਹਨ । ਸਕੂਲ ’ਚ ਜੰਕ ਫੂਡ ਦੀ ਪੂਰੀ ਤਰ੍ਹਾਂ ਮਨਾਹੀ ਹੈ । ਛੋਟੇ ਬੱਚਿਆਂ ਨੂੰ ਕੁੱਟਣਾ ਪੂਰੀ ਤਰ੍ਹਾਂ ਗੈਰ-ਕਾਨੂੰਨੀ ਹੋਵੇਗਾ ਤੇ ਅਧਿਆਪਕ ਉਨ੍ਹਾਂ ਨੂੰ ਝਿੜਕ ਨਹੀਂ ਸਕਣਗੇ । ਦਾਖ਼ਲੇ ਸਮੇਂ ਬੱਚਿਆਂ ਦਾ ਸਕਰੀਨਿੰਗ ਟੈਸਟ ਨਹੀਂ ਹੋਵੇਗਾ ਤੇ ਹਰ ਮਹੀਨੇ ਬੱਚਿਆਂ ਦਾ ਚੈੱਕਅਪ ਹੋਵੇਗਾ ।

Advertisement
Advertisement
Advertisement
Advertisement
Scroll to Top