Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 4:48 pm

+91 90915 01313 , +91 90916 01313

punjabbanni@gmail.com
punjabbani@yahoo.com

ਗੁਰੂਗ੍ਰਾਮ 'ਚ ਪੱਬ ਦੇ ਬਾਹਰ ਬੰਬ ਧਮਾਕਾ

ਗੁਰੂਗ੍ਰਾਮ 'ਚ ਪੱਬ ਦੇ ਬਾਹਰ ਬੰਬ ਧਮਾਕਾ

ਗੁਰੂਗ੍ਰਾਮ ‘ਚ ਪੱਬ ਦੇ ਬਾਹਰ ਬੰਬ ਧਮਾਕਾ
ਗੁਰੂਗ੍ਰਾਮ : ਹਰਿਆਣਾ ਦੇ ਗੁਰੂਗ੍ਰਾਮ ਦੇ ਸੈਕਟਰ-29 ਸਥਿਤ ਇੱਕ ਪੱਬ ਬਾਰ ਦੇ ਬਾਹਰ ਮੰਗਲਵਾਰ ਸਵੇਰੇ ਦੇਸੀ ਬੰਬ ਸੁੱਟੇ ਗਏ। ਇੱਕ ਬੰਬ ਫਟ ਗਿਆ, ਜਦਕਿ ਦੂਜੇ ਨੂੰ ਨਕਾਰਾ ਕਰ ਦਿੱਤਾ ਗਿਆ ਹੈ । ਕਾਨੂੰਨ ਵਿਵਸਥਾ ਵੱਲ ਇਸ਼ਾਰਾ ਕਰਦੇ ਹੋਏ ਐਕਸ ‘ਤੇ ਕੇਜਰੀਵਾਲ ਨੇ ਲਿਖਿਆ, “ਪੂਰਾ ਐੱਨ. ਸੀ. ਆਰ. ਗੈਂਗਸਟਰਾਂ ਦੇ ਕੰਟਰੋਲ ‘ਚ ਹੈ, ਅਮਿਤ ਸ਼ਾਹ ਲਾਪਤਾ ਹਨ।” ਸੂਚਨਾ ਮਿਲਣ ‘ਤੇ NIA ਦੀ ਟੀਮ ਵੀ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ । ਗੁਰੂਗ੍ਰਾਮ ਪੁਲਿਸ ਵੀ ਮੌਕੇ ‘ਤੇ ਮੌਜੂਦ ਹੈ । ਨਿਊਜ਼ ਏਜੰਸੀ ਮੁਤਾਬਕ ਧਮਾਕੇ ਵਿੱਚ ਇੱਕ ਸਕੂਟਰ ਅਤੇ ਇੱਕ ਕਲੱਬ ਦਾ ਬੋਰਡ ਨੁਕਸਾਨਿਆ ਗਿਆ। ਹਾਲਾਂਕਿ, ਰੂਟੀਨ ਚੈਕਿੰਗ ਡਿਊਟੀ ‘ਤੇ ਤਾਇਨਾਤ ਗੁਰੂਗ੍ਰਾਮ ਪੁਲਸ ਦੀ ਕ੍ਰਾਈਮ ਬ੍ਰਾਂਚ ਅਤੇ ਸਵੈਟ ਟੀਮ ਨੇ ਦੋਸ਼ੀ ਨੂੰ ਬੰਬ ਸੁੱਟਦੇ ਹੋਏ ਦੇਖਿਆ ਅਤੇ ਉਸ ਨੂੰ ਫੜ ਲਿਆ । ਮੁਲਜ਼ਮ ਦੀ ਪਛਾਣ ਸਚਿਨ ਵਜੋਂ ਹੋਈ ਹੈ। ਸਚਿਨ ਉੱਤਰ ਪ੍ਰਦੇਸ਼ ਦੇ ਮੇਰਠ ਦਾ ਰਹਿਣ ਵਾਲਾ ਹੈ । ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਹੋਰ ਸ਼ੱਕੀ ਨੂੰ ਹਿਰਾਸਤ ਵਿੱਚ ਲਿਆ ਹੈ । ਪੁਲਿਸ ਦੋਵਾਂ ਤੋਂ ਪੁੱਛਗਿੱਛ ਕਰ ਰਹੀ ਹੈ। ਪੁਲਸ ਨੇ ਮੁਲਜ਼ਮਾਂ ਕੋਲੋਂ ਦੋ ਜ਼ਿੰਦਾ ਦੇਸੀ ਬੰਬ ਵੀ ਬਰਾਮਦ ਕੀਤੇ ਹਨ । ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ ਅਤੇ ਅਗਲੇਰੀ ਜਾਂਚ ਕਰ ਰਹੀ ਹੈ ।

Advertisement
Advertisement
Advertisement
Advertisement
Scroll to Top