ਸਿੱਖ ਪ੍ਰਚਾਰਕ ਢੱਡਰੀਆਂ ਵਾਲੇ ਖਿਲਾਫ਼ ਕੇਸ ਦਰਜ
ਦੁਆਰਾ: Punjab Bani ਪ੍ਰਕਾਸ਼ਿਤ :Tuesday, 10 December, 2024, 07:09 PM
ਸਿੱਖ ਪ੍ਰਚਾਰਕ ਢੱਡਰੀਆਂ ਵਾਲੇ ਖਿਲਾਫ਼ ਕੇਸ ਦਰਜ
ਚੰਡੀਗੜ੍ਹ : ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਵਿਰੁੱਧ ਕਤਲ ਅਤੇ ਰੇਪ ਦਾ ਕੇਸ ਦਰਜ ਕੀਤਾ ਗਿਆ ਹੈ । ਦੱਸਣਯੋਗ ਹੈ ਕਿ ਢੱਡਰੀਆਂ ਵਾਲੇ ਤੇ ਦੋਸ਼ ਲੱਗੇ ਹਨ ਕਿ ਢੱਡਰੀਆਂਵਾਲੇ ਦੇ ਡੇਰੇ ਵਿੱਚ ਇੱਕ ਲੜਕੀ ਦਾ ਕਤਲ ਹੋ ਗਿਆ ਸੀ ਤੇ ਇਹ ਕੇਸ ਸਾਲ 2012 ਦਾ ਹੈ । ਲੜਕੀ ਦੇ ਕਤਲ ਹੋ ਜਾਣ ਮਗਰੋਂ ਉਸ ਦੇ ਪਰਿਵਾਰਕ ਮੈਂਬਰਾਂ ਨੇ ਕੇਸ ਦਰਜ ਕਰਵਾਇਆ ਸੀ । ਇਹ ਕੇਸ 302 307 ਅਤੇ 506 ਧਾਰਾ ਤਹਿਤ ਦਰਜ ਕੀਤਾ ਗਿਆ ਹੈ ।