Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 6:08 pm

+91 90915 01313 , +91 90916 01313

punjabbanni@gmail.com
punjabbani@yahoo.com

ਸਿੱਧੂ ਮੂਸੇਵਾਲਾ ਨੂੰ ਮਰਵਾਉਣ ਦਾ ਕੋਈ ਪਛਤਾਵ ਨਹੀਂ: ਗੋਲਡੀ ਬਰਾੜ

ਸਿੱਧੂ ਮੂਸੇਵਾਲਾ ਨੂੰ ਮਰਵਾਉਣ ਦਾ ਕੋਈ ਪਛਤਾਵ ਨਹੀਂ: ਗੋਲਡੀ ਬਰਾੜ

ਸਿੱਧੂ ਮੂਸੇਵਾਲਾ ਨੂੰ ਮਰਵਾਉਣ ਦਾ ਕੋਈ ਪਛਤਾਵ ਨਹੀਂ: ਗੋਲਡੀ ਬਰਾੜ
ਚੰਡੀਗੜ੍ਹ, 27 ਜੂਨ, 2023: ਪੰਜਾਬ ਦੇ ਮੋਸਟ ਵਾਂਟੇਡ ਗੈਂਗਸਟਰ ਗੋਲਡੀ ਬਰਾੜ ਨੇ ਕਿਹਾ ਹੈ ਕਿ ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਨੂੰ ਮਾਰਨ ਦਾ ਉਸਨੂੰ ਕੋਈ ਪਛਤਾਵਾ ਨਹੀਂ ਹੈ।
ਗੋਲਡੀ ਬਰਾੜ ਨੇ ਕਿਹਾ ਹੈ ਕਿ ਉਸਨੇ ਹੀ ਸਿੱਧੂ ਮੂਸੇਵਾਲਾ ਨੂੰ ਮਰਵਾਇਆ ਹੈ। ਉਸਨੇ ਕਿਹਾ ਕਿ ਮੂਸੇਵਾਲਾ ਨੂੰ ਮਾਰਨ ਦਾ ਫੈਸਲਾ ਉਸਦਾ ਇਕੱਲੇ ਦਾ ਨਹੀਂ ਸੀ ਬਲਕਿ ਪੂਰੀ ਟੀਮ ਦਾ ਸੀ। ਉਹਨਾਂ ਕਿਹਾ ਕਿ ਮੂਸੇਵਾਲਾ ਸਾਡੇ ਵਿਰੋਧੀਆਂ ਨਾਲ ਰਲਿਆ ਹੋਇਆ ਸੀ ਤੇ ਸਾਡੇ ਕਈ ਸਾਥੀਆਂ ਦੇ ਕਤਲ ਵਿਚ ਉਸਦਾ ਪੂਰਾ ਯੋਗਦਾਨ ਸੀ। ਗੋਲਡੀ ਬਰਾੜ ਨੇ ਇਹ ਵੀ ਕਿਹਾ ਕਿ ਅਸੀਂ ਫਿਲਮ ਸਟਾਰ ਸਲਮਾਨ ਖਾਨ ਨੂੰ ਜ਼ਰੂਰ ਮਾਰਨਗੇ ਕਿਉਂਕਿ ਉਸਨੇ ਬਿਸ਼ਨੋਈ ਸਮਾਜ ਦਾ ਬਹੁਤ ਨਿਰਾਦਰ ਕੀਤਾ ਹੈ।
ਉਸਨੇ ਇਹ ਵੀ ਕਿਹਾ ਕਿ ਮੂਸੇਵਾਲਾ ਬਹੁਤ ਜ਼ਿਆਦਾ ਪੈਸਾ ਕਮਾ ਸੀ ਤੇ ਤਾਕਤ ਹੰਢਾ ਰਿਹਾ ਸੀ। ਉਹ ਅਕਸਰ ਐਸਐਸਪੀ ਤੇ ਡੀਜੀਪੀ ਵਰਗੇ ਅਹੁਦੇਦਾਰਾਂ ਨਾਲ ਬੈਠਦਾ ਸੀ ਤੇ ਹਮੇਸ਼ਾ ਹੰਕਾਰ ਵਿਚ ਰਹਿੰਦਾ ਸੀ।

Advertisement
Advertisement
Advertisement
Advertisement
Scroll to Top