ਕਾਂਗਰਸ ਵੱਲੋਂ MC ਚੋਣਾਂ ਲਈ ਇਲੈਕਸ਼ਨ ਕਮੇਟੀ ਦਾ ਗਠਨ, ਪੜ੍ਹੋ ਵੇਰਵਾ

ਦੁਆਰਾ: Punjab Bani ਪ੍ਰਕਾਸ਼ਿਤ :Monday, 09 December, 2024, 01:11 PM

ਕਾਂਗਰਸ ਵੱਲੋਂ MC ਚੋਣਾਂ ਲਈ ਇਲੈਕਸ਼ਨ ਕਮੇਟੀ ਦਾ ਗਠਨ, ਪੜ੍ਹੋ ਵੇਰਵਾ
ਚੰਡੀਗੜ੍ਹ : ਪੰਜਾਬ ਵਿਚ ਐਮ. ਸੀ. ਚੋਣਾਂ ਦੇ ਚੱਲਦੇ ਕਾਂਗਰਸ ਦੇ ਵਲੋਂ ਇਲੈਕਸ਼ਨ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ । ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ MC ਚੋਣਾਂ ਲਈ ਚੋਣ ਕਮੇਟੀ ਦਾ ਐਲਾਨ ਕੀਤਾ ਹੈ ।