ਐਚ. ਐਸ. ਫੂਲਕਾ ਜਲਦ ਬਣਨਗੇ ਸ਼੍ਰੋਮਣੀ ਅਕਾਲੀ ਦਲ ਦਾ ਹਿੱਸਾ

ਦੁਆਰਾ: Punjab Bani ਪ੍ਰਕਾਸ਼ਿਤ :Saturday, 07 December, 2024, 01:58 PM

ਐਚ. ਐਸ. ਫੂਲਕਾ ਜਲਦ ਬਣਨਗੇ ਸ਼੍ਰੋਮਣੀ ਅਕਾਲੀ ਦਲ ਦਾ ਹਿੱਸਾ
ਚੰਡੀਗੜ੍ਹ : ਪੰਜਾਬ ਦੀ ਸਿਆਸਤ ਦੇ ਗਲਿਆਰਿਆਂ ਵਿਚ ਹੁੰਦੀਆਂ ਰਹਿੰਦੀਆਂ ਤਰ੍ਹਾਂ ਤਰ੍ਹਾਂ ਦੀਆਂ ਕਿਆਸਰਾਈਆ ਭਰਪੂਰ ਗੱਲਾਂ ਦੇ ਮੱਦੇਨਜ਼ਰ ਸੀਨੀਅਰ ਵਕੀਲ ਐਚ. ਐਸ. ਫੂਲਕਾ ਵੱਲੋਂ ਮੁੜ ਸਿਆਸਤ ‘ਚ ਆਉਣ ਦਾ ਜਿਥੇ ਐਲਾਨ ਕੀਤਾ ਗਿਆ ਹੈ, ਉਥੇ ਉਨ੍ਹਾਂ ਅਜਿਹਾ ਕਰਨ ਸਬੰਧੀ ਖੁਦ ਵੀ ਇਕ ਬਿਆਨ ਦਿੱਤਾ ਹੈ ਕਿ ਉਹ ਸ਼੍ਰੋਮਣੀ ਅਕਾਲੀ ਦਲ ਦਾ ਹਿੱਸਾ ਬਣਨਗੇ ਤੇ ਜਦੋਂ ਵੀ ਮੈਂਬਰਸ਼ਿਪ ਡਰਾਈਵ ਸ਼ੁਰੂ ਹੋਵੇਗੀ ਤਾਂ ਉਹ ਜ਼ਰੂਰ ਸ਼ਾਮਲ ਹੋਣਗੇ ।