Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 6:27 pm

+91 90915 01313 , +91 90916 01313

punjabbanni@gmail.com
punjabbani@yahoo.com

ਕਿਸਾਨ ਅੰਦੋਲਨ ਵਿਚ ਭੀੜ ਜੁਟਾਉਣ ਲਈ ਸੋਸ਼ਲ ਮੀਡੀਆ ’ਤੇ ਵੀਡੀਓ ਪੋਸਟ ਕਰਨ ਦੇ ਦੋਸ਼ਾਂ ਹੇਠ ਇਕ ਵਿਅਕਤੀ ਖਿ਼ਲਾਫ਼ ਕੇਸ ਦਰਜ

ਕਿਸਾਨ ਅੰਦੋਲਨ ਵਿਚ ਭੀੜ ਜੁਟਾਉਣ ਲਈ ਸੋਸ਼ਲ ਮੀਡੀਆ ’ਤੇ ਵੀਡੀਓ ਪੋਸਟ ਕਰਨ ਦੇ ਦੋਸ਼ਾਂ ਹੇਠ ਇਕ ਵਿਅਕਤੀ ਖਿ਼ਲਾਫ਼ ਕੇਸ ਦਰਜ

ਕਿਸਾਨ ਅੰਦੋਲਨ ਵਿਚ ਭੀੜ ਜੁਟਾਉਣ ਲਈ ਸੋਸ਼ਲ ਮੀਡੀਆ ’ਤੇ ਵੀਡੀਓ ਪੋਸਟ ਕਰਨ ਦੇ ਦੋਸ਼ਾਂ ਹੇਠ ਇਕ ਵਿਅਕਤੀ ਖਿ਼ਲਾਫ਼ ਕੇਸ ਦਰਜ
ਨੋਇਡਾ : ਭਾਰਤ ਦੇਸ਼ ਦੇ ਨੋਇਡਾ ਦੇ ਗੌਤਮਬੁੱਧ ਨਗਰ ਜਿ਼ਲੇ ਦੀ ਪੁਲਸ ਨੇ ਗੌਤਮਬੁੱਧ ਨਗਰ ਜਿ਼ਲ੍ਹੇ ਵਿਚ ਮਨਾਹੀ ਦੇ ਬਾਵਜੂਦ ਕਿਸਾਨ ਅੰਦੋਲਨ ਵਿਚ ਭੀੜ ਜੁਟਾਉਣ ਲਈ ਸੋਸ਼ਲ ਮੀਡੀਆ ’ਤੇ ਵੀਡੀਓ ਪੋਸਟ ਕਰਨ ਦੇ ਦੋਸ਼ਾਂ ਹੇਠ ਇਕ ਵਿਅਕਤੀ ਖ਼ਿਲਾਫ਼ ਐਫ. ਆਈ. ਆਰ. ਦਰਜ ਕੀਤਾ ਗਈ ਹੈ।ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਗੌਤਮਬੁੱਧ ਨਗਰ ਜਿ਼ਲ੍ਹੇ ਵਿਚ ਕਿਸਾਨ ਅੰਦੋਲਨ ਦੇ ਮੱਦੇਨਜ਼ਰ ਬੀ. ਐਨ. ਐੱਸ. ਦੀ ਧਾਰਾ 163 ਲਾਗੂ ਹੈ, ਜਿਸ ਤਹਿਤ ਪੰਜ ਜਾਂ ਇਸ ਤੋਂ ਜਿ਼ਆਦਾ ਵਿਅਕਤੀਆਂ ਦੇ ਇਕੱਠੇ ਹੋਣ, ਜਲੂਸ ਕੱਢਣ ਤੇ ਰੋਕ ਲਗਾਈ ਗਈ ਹੈ । ਥਾਣਾ ਮੁਖੀ ਅਵਧੇਸ਼ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਰਾਤ ਸਬ-ਇੰਸਪੈਕਟਰ ਕ੍ਰਿਸ਼ਨ ਕੁਮਾਰ ਯਾਦਵ ਵੱਲੋਂ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਜਦੋਂ ਉਹ ਡਿਊਟੀ ‘ਤੇ ਸਨ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਪਿੰਡ ਬਹਿਲੋਲਪੁਰ ਦੇ ਰਹਿਣ ਵਾਲੇ ਅਤੁਲ ਕੁਮਾਰ ਯਾਦਵ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਹ ਲੋਕਾਂ ਨੂੰ ਕਿਸਾਨ ਅੰਦੋਲਨ ਲਈ ਇਕੱਠੇ ਹੋਣ ਲਈ ਲਈ ਕਹਿ ਰਿਹਾ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਖ਼ਿਲਾਫ਼ ਮਾਮਲ ਦਰਜ ਕਰ ਉਸਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ ।

Advertisement
Advertisement
Advertisement
Advertisement
Scroll to Top