Breaking News ਪੰਜਾਬ ਸਰਕਾਰ ਕਰਨ ਜਾ ਰਹੀ ਸੂਬੇ 15 ਹਜ਼ਾਰ ਛੱਪੜਾਂ ਦੀ ਸਫਾਈ ਦਾ ਕੰਮਚੰਡੀਗੜ੍ਹ `ਚ ਹਿਮਾਚਲ ਦੇ ਨੌਜਵਾਨ ਦਾ ਕਤਲ ਕਰਨ ਵਾਲੇ ਦੋ ਨਾਬਾਲਗਾਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ'ਪੰਜਾਬ ਸਿੱਖਿਆ ਕ੍ਰਾਂਤੀ’: ਚੌਥੇ ਦਿਨ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾ ਹਲਕੇ ਦੇ ਅੱਠ ਸਕੂਲਾਂ ਵਿੱਚ 1.61 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨਵਿਧਾਇਕ ਨਰਿੰਦਰ ਕੌਰ ਭਰਾਜ ਨੇ ਏ. ਜੀ. ਆਫਿਸ ਵਿੱਚ ਐਸ. ਸੀ. ਭਾਈਚਾਰੇ ਨਾਲ ਸੰਬੰਧਿਤ ਵਕੀਲਾਂ ਦੀ ਭਰਤੀ ਲਈ ਆਮਦਨ ਯੋਗਤਾ ਘਟਾਏ ਜਾਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾਨਸ਼ਿਆਂ ਦੇ ਕਾਲੇ ਕਾਰੋਬਾਰ ਨਾਲ ਜੁੜੇ ਵਿਅਕਤੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ : ਤਰੁਨਪ੍ਰੀਤ ਸਿੰਘ ਸੌਂਦਸਰਕਾਰੀ ਹਸਪਤਾਲ ਭੁਲੱਥ ਵਿਖੇ ਵਿਜੀਲੈਂਸ ਨੇ ਕੀਤਾ ਜਾਅਲੀ ਡੋਪ ਟੈਸਟ ਰਿਪੋਰਟਾਂ ਦੇਣ ਬਦਲੇ ਰਿਸ਼ਵਤਾਂ ਲੈਣ ਦੇ ਮਾਮਲੇ ਦਾ ਪਰਦਾ ਫਾਸ਼ਸਕੂਲ ਦੇ ਅਧਿਆਪਕ ਨੇ ਹੀ ਬਣਾਇਆ ਵਿਦਿਆਰਥਣ ਨੂੰ ਆਪਣੀ ਹਵਸ ਦਾ ਸ਼ਿਕਾਰ 

ਪੁਲਿਸ ਡੀ. ਏ. ਵੀ. ਦੇ ਪਨਵਦੀਪ ਨੇ ਫਿਲੇਟਲੀ ਸਕਾਲਰਸ਼ਿਪ ਜਿੱਤਿਆ

ਦੁਆਰਾ: Punjab Bani ਪ੍ਰਕਾਸ਼ਿਤ :Tuesday, 10 December, 2024, 02:19 PM

ਪੁਲਿਸ ਡੀ. ਏ. ਵੀ. ਦੇ ਪਨਵਦੀਪ ਨੇ ਫਿਲੇਟਲੀ ਸਕਾਲਰਸ਼ਿਪ ਜਿੱਤਿਆ
ਪਟਿਆਲਾ : ਪੁਲਿਸ ਡੀ. ਏ. ਵੀ. ਪਬਲਿਕ ਸਕੂਲ ਪਟਿਆਲਾ ਦੇ 6ਵੀਂ ਜਮਾਤ ਵਿੱਚ ਪੜ੍ਹਦੇ ਪਨਵਦੀਪ ਸਿੰਘ ਨੂੰ ਦੀਨ ਦਿਆਲ ਸਪਸ਼ ਯੋਜਨਾ-2024 ਤਹਿਤ ਫਿਲਾਟਲੀ ਕੁਇਜ਼ ਦਾ ਲੈਵਲ 1 ਪਾਸ ਕਰਨ ਤੋਂ ਬਾਅਦ ਵਜ਼ੀਫ਼ਾ ਮਿਲਿਆ ਹੈ । ਉਹ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚੋਂ ਚੁਣੇ ਗਏ ਚਾਰ ਵਿਦਿਆਰਥੀਆਂ ਵਿੱਚੋਂ ਇੱਕ ਹੈ । 30 ਸਤੰਬਰ 2024 ਨੂੰ ਚੁਣੇ ਗਏ ਵਿਦਿਆਰਥੀਆਂ ਨੇ ਲੈਵਲ-2 ਲਈ ਫਿਲਾਟਲੀ ਪ੍ਰੋਜੈਕਟ ਜਮ੍ਹਾਂ ਕਰਵਾਇਆ ਤੇ ਉਸ ਦਾ ਪ੍ਰੋਜੈਕਟ ਪ੍ਰਵਾਨ ਕਰ ਲਿਆ ਗਿਆ ਅਤੇ ਉਸ ਨੂੰ  ਸਕਾਲਰਸ਼ਿਪ ਲਈ ਚੁਣਿਆ ਗਿਆ ਹੈ । ਸਕੂਲ ਦੇ ਕਾਰਜਕਾਰੀ ਪ੍ਰਿੰਸੀਪਲ ਸ਼੍ਰੀਮਤੀ ਸੁਖਜੀਤ ਕੌਰ ਨੇ ਪਨਵਦੀਪ ਸਿੰਘ ਨੂੰ ਇਸ ਸਫਲਤਾ ‘ਤੇ ਵਧਾਈ ਦਿੱਤੀ ਅਤੇ ਸਕੂਲ ਅਤੇ ਉਸਦੇ ਮਾਪਿਆਂ ਨੂੰ ਉਸਦੀ ਇਸ ਪ੍ਰਾਪਤੀ ‘ਤੇ ਮਾਣ ਮਹਿਸੂਸ ਕੀਤ । ਸਕੂਲ ਦੇ ਅਧਿਆਪਕਾਂ ਦੁਆਰਾ ਵਿਦਿਆਰਥੀਆਂ ਨੂੰ ਵੱਖ-ਵੱਖ ਪੱਧਰਾਂ ‘ਤੇ ਵੱਖ-ਵੱਖ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਤਿਆਰ ਕੀਤਾ ਜਾਂਦਾ ਹੈ ਤਾਂ ਜੋ ਉਹ ਵੱਖ- ਵੱਖ ਖੇਤਰਾਂ ਵਿੱਚ ਮੱਲਾਂ ਮਾਰ ਸਕਣ ਅਤੇ ਆਪਣੇ ਆਤਮ ਵਿਸ਼ਵਾਸ ਵਿੱਚ ਵਾਧਾ ਕਰ ਸਕਣ ।