Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 2:08 am

+91 90915 01313 , +91 90916 01313

punjabbanni@gmail.com
punjabbani@yahoo.com

ਭਾਜਪਾ ਦੇ ਕੇਂਦਰੀ ਆਗੂਆਂ ਤੇ ਹਰਿਆਣਾ ਦੇ ਆਗੂਆਂ ਦੇ ਬਿਆਨ ਆਪਸ ਵਿਚ ਹੀ ਨਹੀਂ ਮਿਲਦੇ : ਪੰਧੇਰ

ਭਾਜਪਾ ਦੇ ਕੇਂਦਰੀ ਆਗੂਆਂ ਤੇ ਹਰਿਆਣਾ ਦੇ ਆਗੂਆਂ ਦੇ ਬਿਆਨ ਆਪਸ ਵਿਚ ਹੀ ਨਹੀਂ ਮਿਲਦੇ : ਪੰਧੇਰ

ਭਾਜਪਾ ਦੇ ਕੇਂਦਰੀ ਆਗੂਆਂ ਤੇ ਹਰਿਆਣਾ ਦੇ ਆਗੂਆਂ ਦੇ ਬਿਆਨ ਆਪਸ ਵਿਚ ਹੀ ਨਹੀਂ ਮਿਲਦੇ : ਪੰਧੇਰ
ਰਾਜਪੁਰਾ : ਅੱਜ ਸੰਭੂ ਬਾਰਡਰ ਤੋਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ’ਤੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਬਿਆਨ ਸਾਹਮਣੇ ਆਇਆ ਹੈ। ਕਿਸਾਨ ਆਗੂ ਸਰਵਣ ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਖ਼ੁਦ ਦੁਚਿੱਤੀ ਵਿਚ ਹੈ । ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਕੇਂਦਰੀ ਮੰਤਰੀ ਖੱਟਰ ਕਹਿ ਰਹੇ ਹਨ ਕਿ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਨਹੀਂ ਰੋਕਿਆ ਗਿਆ ਪਰ ਮੁੱਖ ਮੰਤਰੀ ਨਾਇਬ ਸੈਣੀ ਕਹਿ ਰਹੇ ਹਨ ਕਿ ਕਿਸਾਨਾਂ ਕੋਲ ਦਿੱਲੀ ਜਾਣ ਦੀ ਆਗਿਆ ਨਹੀਂ । ਅਨਿਲ ਵਿਜ ਨੇ ਕਿਹਾ ਕਿ ਇਸ ਤਰ੍ਹਾਂ ਆਉਗੇ ਤਾਂ ਪੁਲਿਸ ਇਸੇ ਤਰ੍ਹਾਂ ਸਵਾਗਤ ਕਰੇਗੀ । ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਕਹਿ ਰਹੇ ਹਨ ਪੈਦਲ ਦਿੱਲੀ ਆਉ ਤੁਹਾਡਾ ਸਵਾਗਤ ਹੈ ਪਰ ਉਥੇ ਹੀ ਸਰਕਾਰਾਂ ਵਲੋਂ ਖਨੌਰੀ ਤੇ ਡੱਬਵਾਲੀ ਸਰਹੱਦਾਂ `ਤੇ ਫ਼ੋਰਸ ਵਧਾ ਦਿੱਤੀ ਗਈ ਹੈ । ਭਾਜਪਾ ਦੇ ਕੇਂਦਰੀ ਆਗੂਆਂ ਹਰਿਆਣਾ ਦੇ ਆਗੂਆਂ ਦੇ ਬਿਆਨ ਆਪਸ ਵਿਚ ਹੀ ਨਹੀਂ ਮਿਲਦੇ ਤਾਂ ਕਿਸ ਨਾਲ ਗੱਲ ਕਰੀਏ ਤੇ ਕਿਸ ਤੋਂ ਦਿੱਲੀ ਜਾਣ ਦੀ ਆਗਿਆ ਲਈਏ। ਕਿਸਾਨਾਂ ਨਾਲ ਦੁਸ਼ਮਣਾਂ ਵਾਲਾ ਵਤੀਰਾ ਕੀਤਾ ਜਾ ਰਿਹਾ ਹੈ ।

Advertisement
Advertisement
Advertisement
Advertisement
Scroll to Top